Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 6, 2014

November 6, 2014

ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ 'ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਸਿੱਖਾਂ ਨੂੰ ਹਰਿਦੂਆਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਨਵੰਬਰ 1984 ਸਿੱਖ ਕਤਲੇਆਮ ਦੇ 30 ਬਾਅਦ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ ਨਾਲ ਮਿਲਣ ਕਰਕੇ ਦੋਸ਼ੀਆਂ ਖਿਲਾਫ ਕੌਮਾਂਤਰੀ ਕਾਨੂੰਨ ਅਧੀਨ ਕਾਰਵਾਈ ਕਰਵਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ‘ਚ ਵਫਦ ਨੇ ਪ੍ਰਧਾਨ ਮੰਤਰੀ ਦੇ ਦਫਤਰ ਇਕ ਪੱਤਰ ਸੌਂਪ ਕੇ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।
ਨਿਊਯਾਰਕ (5 ਨਵੰਬਰ, 2014): ਅਮਰੀਕਾ ਦੀ ਇਕ ਅਪੀਲੀ ਕੋਰਟ ਅਗਲੇ ਮਹੀਨੇ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸੀ ਆਗੂਆਂ ਖ਼ਿਲਾਫ਼ ਮੁਨੱਖੀ ਹੱਕਾਂ ਦੀ ਉਲੰਘਣਾ ਦੇ ਮਾਮਲੇ ’ਤੇ ਸੁਣਵਾਈ ਕਰੇਗੀ। ਸਿੱਖਜ਼ ਫਾਰ ਜਸਟਿਸ (ਐਸਐਫਜੇ) ਨੇ ਦੱਸਿਆ ਕਿ ਅਦਾਲਤ ਵੱਲੋਂ 2 ਦਸੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਲਈ ਰਾਹੁਲ ਗਾਂਧੀ ਵੱਲੋਂ ਗਠਿਤ ਪੈਨਲ 'ਚ 1984 ਦੇ ਸਿੱਖ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਗਦੀਸ਼ ਟਾਈਟਲਰ ਨੂੰ ਮੀਡੀਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਵੱਲੋਂ ਕੀਤੀ ਪੈਨਲ ਦੀ ਇਸ ਚੋਣ 'ਤੇ ਲੋਕ ਕਾਫੀ ਹੈਰਾਨ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।