Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 20, 2014

November 20, 2014

ਸਿੱਖ ਕੌਮ ਦੇ ਨਿਆਰੇ ਪਨ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਦੀ ਜਗ੍ਹਾ ਮਿਲਗੋਭਾ ਕੈਲੰਡਰ ਨੂੰ ਲਾਗੂ ਕਰਨ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਕੌਮ ਵਿੱਚ ਇੱਕ ਹੋਰ ਪਾੜਾ ਪਾਉਣ ਦਾ ਦੋਸ਼ੀ ਠਹਰਾਉਦਿਆਂ ਦਲ ਖਾਲਸਾ ਨੇ ਜਥੇਦਾਰ ਨੂੰ ਪੁੱਛਿਆ ਹੈ ਕਿ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦਾ ਦਿਹਾੜਾ ਮਨਾਉਣ ਸੰਬਧੀ ਇਸ ਵਰ੍ਹੇ 7 ਜਨਵਰੀ ਤੈਅ ਕਰਨ ਮੌਕੇ ਉਨਾਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਿਸਚਿਤ 5 ਤਾਰੀਖ ਬਾਰੇ ਗੌਰ ਕਿਉਂ ਨਹੀਂ ਕੀਤਾ?
ਭਾਰਤੀ ਅਦਾਲਤਾਂ ਵੱਲੋਂ ਦਿੱਤੀਆ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ ਦੁਬਾਰਾ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸਨੂੰ ਮੋਰਚੇ 'ਤੇ ਬੈਠੇ ਭਾਈ ਖਾਲਸਾ ਦੇ ਸਮਰਥਕਾਂ ਨੇ ਅਸਫਲ ਕਰਨ ਦਾ ਦਾਅਵਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।