Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 22, 2014

November 22, 2014

ਭਾਰਤ ਦੀ ਕੇਂਦਰੀ ਸੱਤਾ 'ਤੇ ਕਾਬਜ਼ ਹੋਣ ਅਤੇ ਬਾਅਦ ਵਿੱਚ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਮਿਲੀ ਬੇਮਿਸਾਲ ਸਫਲਤਾ ਤੋਂ ਉਤਸ਼ਾਹਤ ਭਾਜਪਾ ਹੁਣ ਹਰ ਸੂਬੇ ਵਿੱਚ ਆਪਣੇ ਦਮ 'ਤੇ ਸਰਕਾਰ ਬਣਾਉਣ ਦੀ ਗ਼ੋਜਨਾ 'ਤੇ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।ਭਾਂਵੇ ਕਸ਼ਮੀਰ ਹੋਵੇ ਜਾਂ ਪੰਜਾਬ ਜਿੰਨਾਂ ਮੁੱਦਿਆਂ 'ਤੇ ਭਾਜਪਾਨ ਅੱਜ ਤੱਕ ਕਰੜਾ ਵਿਰੋਧ ਕਰਦੀ ਆਈ ਹੈ, ਅੱਜ ਉਨ੍ਹਾਂ 'ਤੇ ਹੀ ਉਸਨੇ ਨਰਮ ਰੁੱਖ ਹੀ ਅਖਤਿਆਰ ਹੀ ਨਹੀਂ ਕੀਤਾ ਸਗੋਂ ਕਈ ਮੁੱਦਿਆਂ ਨੂੰ ਉਸਨੇ ਆਪਣੇ ਹੱਥਾਂ ਵਿੱਚ ਵੀ ਲਿਆ ਹੈ।
ਵਿਸ਼ਵ ਹਿੰਦੂ ਪ੍ਰੀਸ਼ਦ ਦਿੱਲੀ ਵਿੱਚ ਵਿਸ਼ਵ ਹਿੰਦੂ ਕਾਂਗਰਸ 2014 ਦਾ ਸੰਮੇਲਨ ਕਰਵਾ ਰਹੀ ਹੈ। ਇਸਦੇ ੳੇਦਘਾਟਨ ਸਮਾਰੋਹ ਵਿੱਚ ਵਿਸ਼ਵ ਹਿੰਦੂ ਕਾਂਗਰਸ ਵਿਚ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਹਿੰਦੂ ਦੀ ਹੋਂਦ ਸਭ ਤੋਂ ਪੁਰਾਣੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਦੇ ਸਿੱਖ ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡਣ ਦਾ ਕਾਰਜ ਮੁਕੰਮਲ ਕਰ ਲਿਆ ਹੈ।
ਭਾਰਤ ਦੀਆਂ ਵੱਖ-ਵੱਖਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਪੱਕੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਭਾਰ ਘਟਣਾ ਸ਼ੂਰੂ ਹੋ ਗਿਆ ਹੈ।
ਕੈਨੇਡਾ 'ਚ ਵਸਦੇ ਸਿੱਖਾਂ ਵੱਲੋਂ ਅੱਜ ਤੋਂ 30 ਸਾਲ ਪਹਿਲਾਂ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ 1984 'ਚ ਭਾਰਤ ਅੰਦਰ ਹਜ਼ਾਰਾਂ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਹੋਈ ਨਸਲਕੁਸ਼ੀ ਦੇ ਦੁਖਾਂਤ ਨੂੰ ਯਾਦ ਕਰਦਿਆਂ ਕੌਮੀ ਪੱਧਰ 'ਤੇ ਖੂਨਦਾਨ ਕੈਂਪ ਲਾਏ ਗਏ।
ਭਾਰਤ ਦੇ ਕੇਂਦਰ ੋਿਵੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਬਾਰਤ ਵਿੱਚ ਹਿੰਦੂਤਵੀ ਜੱਥੇਬੰਦੀਆਂ ਵੱਲੋਂ ਹਿੰਦੂਤਵ ਦਾ ਪ੍ਰਚਾਰ ਪੂਰਾ ਪ੍ਰਚੰਡ ਕਰ ਦਿੱਤਾ ਹੈ।
ਪਿੱਛਲੇ ਦਿਨੀ ਫਿਰੋਜਪੁਰ ਦੇ ਪਿੰਡ ਜੋਗੇਵਾਲਾ ਵਿੱਚ ਸਿਖਾਂ ਅਤੇ ਡੇਰਾ ਪ੍ਰੇਮੀਆਂ ਵਿੱਚ ਹੋਈ ਝੜਪ ਤੋਂ ਬਾਅਦ ਪਰਚਾ ਦਰਜ਼ ਹੋਣ ਕਾਰਣ ਡੇਰਾ ਪ੍ਰੇਮੀ ਕਾਂਫੀ ਗੁੱਸੇ ਵਿੱਚ ਹਨ ਅਤੇ ਪੁਲਿਸ 'ਤੇ ਸਿੱਖਾਂ ਨਾਲ ਮਿਲੇ ਹੋਣ ਦਾ ਦੋਸ਼ ਲਾ ਰਹੇ ਹਨ।
ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਲੰਬੇ ਸਮੇਂ ਤੋਂ ਭਾਰਤ ਦੀਆਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਮੁੜ ਅਰੰਭੀ ਭੁੱਖ ਹੜਤਾਲ ਨੂੰ ਦੇਸ਼ ਵਿਦੇਸ਼ ਦੀਆਂ ਸਿੱਖ ਜੱਥੇਬੰਦੀਆਂ ਦੀ ਹਮਾਇਤ ਪ੍ਰਾਪਤ ਹੋਣੀ ਆਰੰਭ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।