Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 3, 2014

December 3, 2014

ਭਾਰਤੀ ਅਦਾਲਤਾਂ ਵੱਲੌਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਲੰਮਾ ਸਮਾਂ ਭਾਰਤ ਦੀਆਂ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਲਾਸਾ ਦੀ ਸਿਹਤ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ।
ਪਿੱਛਲੇ 10 ਮਹੀਨਿਆਂ ਤੋਂ ਮ੍ਰਿਤਕ ਸਾਧ ਆਸ਼ੂਤੋਸ਼ ਦੇ ਅੰਤਿਮ ਸਸਕਾਰ ਲਈ ਹਾਈਕੋਰਟ ਵੱਲੋਂ ਪੰਜਾਬ ਸਰਾਕਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਭਾਵੇਂ ਪੰਜਾਬ ਸਰਕਾਰ ਨੇ ਡੇਰੇ ਦੇ ਆਲੇ ਦੁਆਲੇ ਕਾਫੀ ਗਿਣਤੀ ਵਿੱਚ ਪੰਜਾਬ ਪੁਲਿਸ ਤਾਇਨਾਤ ਕਰ ਦਿੱਤੀ ਹੈ, ਪਰ ਅਸਲ ਸੁਰੱਖਿਆ ਅਜੇ ਵੀ ਡੇਰੇ ਦੀ ਟਾਸਕ ਫੋਰਸ ਦੇ ਹੱਥ ਹੀ ਹੈ।
ਜਦੋਂ ਤੋਂ ਭਾਰਤ ਦੀ ਕੇਦਰੀ ਸੱਤਾ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੇ ਹੱਥ ਆਈ ਹੈ ਉਸ ਸਮੇਂ ਤੌਂ ਲੈਕੇ ਭਾਜਪਾ ਅਤੇ ਇਸਦੀਆਂ ਸਹਿਯੋਗੀ ਜੱਥੇਬੰਦੀਆਂ ਦੇ ਸਿਖਰਲੇ ਲੀਡਰਾਂ ਵੱਲੋ ਗਾਹੇ-ਬਗਾਹੇ ਭਾਰਤ ਵਿੱਚ ਵੱਸ ਰਹੀਆਂ ਘੱਟ ਗਿਣਤੀਆਂ ਸਬੰਧੀ ਵਿਵਾਦਤ ਬਿਆਨ ਦੇ ਮਾਹੋਲ ਵਿੱਚ ਕੜਵਾਹਟ ਖਿਲਾਰਨ ਤੋਂ ਸੰਕੋਚ ਨਹੀਂ ਕੀਤਾ ਜਾਂਦਾ।
ਲੰਘੀ 1 ਦਸੰਬਰ ਨੂੰ ਦਿੱਲੀ ਵਿੱਚ ਚਰਚ ਨੂੰ ਲੱਗੀ ਅੱਗ ਦੇ ਰੋਸ ਵੱਜੋ ਇਸਾਈ ਭਾਈਚਾਰੇ ਦੇ ਲੋਕਾਂ ਨੇ ਦਿੱਲੀ ਪੁਲਿਸ ਦੇ ਮੁੱਖ ਦਫਤਰ ਅੱਡਗੇ ਰੋਸ ਮੁਜ਼ਾਹਰਾ ਕੀਤਾ।ਚਰਚਾ ਦੇ ਪ੍ਰਬੰਧਕਾਂ ਅਤੇ ਇਸਾਈ ਭਾਈਚਾਰੇ ਦੇ ਲੋਖਾਂ ਦਾ ਮੰਨਣਾ ਹੈ ਕਿ ਚਰਚ ਨੂਮ ਜਾਣ ਬੁੱਝ ਕੇ ਕਿਸੇ ਵੱਲੋਂ ਅੱਗ ਲਗਾਈ ਗਈ ਸੀ।
ਥਾਈਲੈਂਡ ਦੀਆਂ ਏਜ਼ੰਸੀਆਂ ਵੱਲੋਂ ਵਾਪਸ ਭਾਰਤ ਭੇਜੇ ਗਏ ਪੰਜਾਬ ਪੁਲਿਸ ਵੱਲੋਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਉਰਫ਼ ਮਿੰਟੂ, ਨੂੰ ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕੀਤਾ।
ਤਰਨਤਾਰ ਨੇੜਲੇ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਾਧ ਨੂਰਮਹਿਲੀਏ ਦੇ ਪੈਰੋਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦਿਵਯ ਜਯੋਤੀ ਜਾਗਿ੍ਤੀ ਸੰਸਥਾ (ਨੂਰਮਹਿਲੀਏ) ਦੇ 10 ਪੈਰੋਕਾਰਾਂ ਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ,ਪਰ ਇਸ ਮਾਮਲੇ ਵਿੱਚ ਅਜੇ ਤੱਕ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਕੀਤਾ ਗਿਆ।
ਵਿਵਾਦਤ ਡੇਰਾ ਨੂਰਮਹਿਲ ਦੇ ਮੁਖੀ ਆਸ਼ੂਤੋਸ਼ ਜਿਸ ਦੀ ਲਾਸ਼ ਨੂੰ ਡੇਰੇ ਦੀ ਪ੍ਰਬੰਧਕ ਕਮੇਟੀ ਨੇ ਫਰੀਜਰ ਵਿੱਚ ਰੱਖਿਆ ਹੋਇਆ ਹੈ, ਦਾ ਅੰਤਿਮ ਸਸਕਾਰ 15 ਦਿਨਾਂ ਦੇ ਅੰਦਰ ਅੰਦਰ ਕਰਨ ਦੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ। ਇਸ ਸਬੰਧੀ ਅੱਜ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਸੁਮੇਧ ਸੈਣੀ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ 'ਤੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਦੇ ਪ੍ਰਤੀਨਿਧੀਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।