Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 6, 2014

December 6, 2014

ਬਰਤਾਨਵੀ ਐੱਮ ਪੀ ਅਤੇ ਸਿੱਖ ਪਾਰਲੀਮਾਨੀ ਸੰਗਠਨ ਦੇ ਚੇਅਰਮੈਨ ਫ਼ੇਬੀਅਨ ਹੈਮਿਲਟਨ ਨੇ ਆਪਣੇ ਦੋ ਸਫ਼ਿਆਂ ਦੇ ਬਿਆਨ ਵਿਚ ਕਿਹਾ ਕਿ ਜੇਕਰ ਭਾਰਤ ਵੱਲੋਂ ਸਯੁੰਕਤ ਰਾਸ਼ਟਰ ਦੀ 1948 ਦੀ ਕਤਲੇਆਮ ਸੰਧੀ ਪਰ ਦਸਤਖਤ ਕੀਤੇ ਗਏ ਸਨ, ਤਾਂ ਫ਼ਿਰ ਇਸ ਵੱਲੋਂ ਇਸ ਬਾਰੇ ਫ਼ਰਜ਼ ਕਿਉਂ ਨਹੀਂ ਨਿਭਾਏ ਗਏ ? ਉਹਨਾਂ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਭਾਰਤੀ ਨੀਤੀ ਦਾ ਜੱਬਰਦਸਤ ਵਿਰੋਧ ਕਰਦਿਆਂ, ੩0 ਸਾਲ ਬਾਅਦ ਭਾਰਤੀ ਪ੍ਰਸ਼ਾਸ਼ਨ ਵੱਲੋਂ ਪਾਏ ਪੜਦਿਆਂ ਨੂੰ ਫ਼ਾਸ਼ ਕਰਨ ਲਈ ਕੌਮਾਂਤਰੀ ਦਖਲ ਦੀ ਮੰਗ ਕੀਤੀ।
ਪੰਜਾਬ ਦੀ ਧਰਤੀ ਦੇ ਖੁੱਲੇ ਡੇਰੇ ਇੱਕਲੇ ਸਿੱਖ ਵਿਰੋਧੀ ਕਾਰਵਾਈ ਵਿੱਚ ਹੀ ਮਸ਼ਰੂਫ ਨਹੀਂ ਹਨ ਸਗੋਂ ਇਸਹ ਸਮੁੱਚੀ ਮਨੁੱਖਤਾ ਲਈ ਖਤਰਾ ਹੈ। ਇਹ ਡੇਰੇ ਜਿੱਥੇ ਸਮਾਜ ਵਿੱਚ ਨਫਰਤ ਅਤੇ ਬੇਚੈਨੀ ਫੈਲਾਅ ਰਹੇ ਹਨ, ਉੱਥੇ ਮਨੁੱਖਤਾ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸਣ ਕਰ ਰਹੇ ਹਨ। ਇਹ ਮਨੁੱਖਤਾ ਵਿਰੋਧੀ ਡੇਰਿਆਂ ਨੂੰ ਪੰਜਾਬ ਅਤੇ ਭਾਰਤ ਸਰਕਾਰ ਤੁਰੰਤ ਬੰਦ ਕਰ।
ਦਿੱਲੀ ਹਾਈ ਕੋਰਟ ਨੇ ਟੀ.ਵੀ. 'ਤੇ ਚਲਣ ਵਾਲੇ ਜੋਤਿਸ਼ ਪ੍ਰੋਗਰਾਮਾਂ ਦੇ ਪ੍ਰਸਾਰਣ ਸਬੰਧੀ ਮਾਪਦੰਡ ਬਣਾਉਣ ਵਿਚ ਅਸਫ਼ਲ ਰਹਿਣ 'ਤੇ ਕੇਂਦਰੀ ਮੰਤਰਾਲੇ ਦੀ ਖਿਚਾਈ ਕੀਤੀ।
ਅੱਜ ਤੜਕੇ ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਉੜੀ ਇਲਾਕੇ ਵਿਚ ਭਾਰਤ ਫ਼ੌਜ ਦੇ ਇਕ ਕੈਂਪ 'ਤੇ ਕਸ਼ਮੀਰੀ ਖਾੜਕੂਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ ਵਿਚ ਇਕ ਲੈਫਟੀਨੈਂਟ ਕਰਨਲ ਸਮੇਤ 8 ਸੈਨਿਕ ਅਤੇ ਚਾਰ ਪੁਲਿਸ ਜਵਾਨ ਮਾਰੇ ਗਏ ।
ਭਾਰਤੀ ਫੋਜ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਫੋਜੀ ਹਮਲੇ ਤੋਂ ਬਾਅਦ ਦੋ ਸਿੱਖਾਂ ਵੱਲੋਂ ਇਸ ਹਮਲੇ ਦੀ ਦੋਸ਼ੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰ ਦਿੱਤ ਗਿਆ ਸੀ।ਇੰਦਰਾ ਗਾਧੀ ਦੇ ਕਤਲ ਤੋਂ ਬਾਅਦ ਸਿੱਖ ਨਫਤਰ ਵਿੱਚ ਅੰਨੀ ਹਿੰਦੂਤਵੀ ਜਨੂੰਨੀ ਭੀੜ ਨੇ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਤਿੰਨ ਦਿਨਾਂ ਤੱਕ ਯੋਜਨਾਂਬੱਧ ਤਰੀਕੇ ਨਾਲ ਸਿੱਖਾਂਦਾ ਕਤਲੇਆਮ ਕੀਤਾ ਅਤੇ ਸਿੱਖ ਬੀਬੀਆਂ ਦੀ ਪੱਤ ਲੁੱਟੀ ਬੇਪੱਤ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।