Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 10, 2014

December 10, 2014

ਸਿੱਖ ਸਿਆਸਤ ਵੱਲੋਂ 66ਵੇਂ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਅੱਜ ਆਪਣੀ ਪਹਿਲੀ ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” ਜਾਰੀ ਕੀਤਾ ਗਿਆ।ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤੀ ਇਹ ਦਸਤਾਵੇਜ਼ੀ 1990ਵਿਆਂ ਦੇ ਸ਼ੁਰੂਆਤੀ ਦੌਰ ਵਿੱਚ ਪੰਜਾਬ ਦੇ ਵਿੱਚ ਭਾਰਤੀ ਸੁਰੱਖਿਆ ਦਸਤਿਆਂ ਵੱਲੋਂ ਯੋਜਨਬੱਧ ਤਰੀਕੇ ਨਾਲ, ਵੱਡੇ ਪੱਧਰ ’ਤੇ ਕੀਤੇ ਗਏ ਮਨੁੱਖੀ ਹੱਕਾਂ ਦੇ ਘਾਣ ’ਤੇ ਚਾਨਣਾ ਪਾਉਦੀਂ ਹੈ।
ਭਾਰਤ ਦੀ ਕੇਂਦਰੀ ਸੱਤਾ ‘ਤੇ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਵੱਲੋਂ ਕਾਬਜ਼ ਹੋਣ ‘ਤੇ ਇਸਦੀ ਹਿੰਦੂਤਵੀ ਅਤੇ ਘੱਟ ਗਿਣਤੀਆਂ ਪ੍ਰਤੀ ਵਿਰੋਧੀ ਕਾਰਵਾਈਆਂ ਹਰ ਦਿਨ ਵਧਦੀਆਂ ਹੀ ਜਾਂਦੀਆਂ ਹਨ। ਫਿਰਕੂ ਅਤੇ ਘੱਟ ਗਿਣਤੀਆਂ ਨੂੰ ਅਪਮਾਣਨਿਤ ਕਰਨ ਵਾਲੀਆਂ ਬਿਆਨ ਬਾਜ਼ੀ ਤੋਂ ਸ਼ੁਰੂ ਹੋਕੇ ਹੁਣ ਇਨ੍ਹਾਂ ਸਿੱਧੇ ਤੌਰ ‘ਤੇ ਘੱਟ ਗਿਣਤੀ ਕੌਮਾਂ ਨਾਲ ਸਬੰਧਿਤ ਲੋਕਾਂ ਦਾ ਧਰਮ ਪ੍ਰਵਰਤਨ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ।
ਬਠਿੰਡਾ ਤੋਂ ਬਾਦਲ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੀਨਾ ਪਹਿਲਾਂ ਲਏ ਫ਼ੈਸਲੇ ਅਨੁਸਾਰ 1984 ਦੇ ਸਿੱਖ ਕਤਲੇਆਮ ਦੇ ਹਰੇਕ ਪੀੜਤ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰੇ ।
ਸੌਦਾ ਸਿਰਸਾ ਦੇ ਡੇਰੇ ਦੇ ਪ੍ਰੇਮੀ ਡੇਰੇ ਦੀ ਡਿੱਗਦੀ ਸ਼ਾਖ ਨੂੰ ਬਹਾਲ ਕਰਨ ਅਤੇ ਡੇਰੇ ਨਾਲ ਭੋਲੇ ਭਾਲੇ ਲੋਕਾਂ ਨੂੰ ਫਸਾਉਣ ਲਈ ਬਹਾਨੇ ਲੱਭਦੇ ਰਹਿੰਦੇ ਹਨ ਅਤੇ ਡੇਰੇ ਲਿਜਾ ਜੇ ਧੱਕੇ ਨਾਲ ਹੀ ਲੋਕਾਂ ਖਾਸ ਕਰਕੇ ਸਕੂਲੀ ਬੱਚਿਆਂ ਨੂੰ ਡੇਰੇ ਦੇ ਜਾਲ ਵਿੱਚ ਫਸਾਉਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।