Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 12, 2014

December 12, 2014

ਪਿੱਛਲੇ ਲੱਗਭਗ ਦਸ ਮਹੀਨਿਆਂ ਤੋਂ ਮਰ ਚੁੱਕੇ ਫਰੀਜ਼ਰ ਵਿੱਚ ਲਾਏ ਨੂਰਮਹਿਲੀਏ ਸਾਧ ਆਸ਼ੂਤੋਸ਼ ਦੇ ਸਸਕਾਰ ਕਰਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੌਂਜਾਰੀ ਹੁਕਮਾਂ ‘ਤੇ ਰੋਕ ਲਾਉਣ ਹਿੱਤ ਡੇਰਾ ਨੁਰਮਹਿਲ ਅਤੇ ਆਸ਼ੁਤੋਸ਼ ਦਾ ਪੁੱਤਰ ਸੋਮਵਾਰ ਤੱਕ ਸਟੇਟਸ-ਕੋ (ਸਥਿਤੀ ਜਿਉਂ ਦੀ ਤਿਉਂ) ਵਜੋਂ ਕੋਈ ਰਾਹਤ ਹਾਸਲ ਕਰਨ ਵਿਚ ਅਸਫਲ ਰਹੇ ਹਨ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਦੂਜੀ ਵਾਰ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀਆਂ ਕੋਸ਼ਿਸ਼ਾਂ ਨੂੰ ਸ਼ਾਇਦ ਬੂਰ ਪੈਣਾਂ ਸ਼ੁਰੂ ਸ਼ੁਰੂ ਹੋ ਗਿਆ ਹੈ। ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 2 ਸਿੱਖ ਕੈਦੀਆਂ ਦੀ ਰਿਹਾਈ ਲਈ ਕਾਗਜ਼ੀ ਪ੍ਰਕਿਰਿਆ ਜਾਰੀ ਹੈ ਜਦਕਿ 3 ਸਿੱਖ ਕੈਦੀਆਂ ਨੂੰ ਪੈਰੋਲ ਦਾ ਲਾਭ ਦਿੱਤਾ ਗਿਆ ਹੈ।
ਪਿੱਛਲੇ ਤਿੰਨ ਦਹਾਕਿਆਂ ਵਿੱਚ ਪਮਜਾਬ ਵਿੱਚ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਸਿ ਵੱਲੋਂ ਕਤਿੇ ਵੱਡੇ ਪੱਧਰ ‘ਤੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਦਲ ਖ਼ਾਲਸਾ ਦੇ ਨੁਮਾਇੰਦੇ ਮਨਮੋਹਨ ਸਿੰਘ ਖ਼ਾਲਸਾ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਨੇ ਸਵਿਟਜ਼ਰ ਲੈਂਡ ਦੇ ਜਨੇਵਾ ਸ਼ਹਿਰ 'ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੀ ਸੀਨੀਅਰ ਸਲਾਹਕਾਰ ਬੀਬੀ ਕਾਤੀਆ ਸ਼ਰੀਜੀ ਨੂੰ ਮਿਲ ਕੇ ਪੰਜਾਬ 'ਚ ਹੋਏ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਯਾਦ ਪੱਤਰ ਦਿੱਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।