Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 15, 2014

December 15, 2014

ਦਰਾ ਗਾਧੀ ਦੇ ਕਤਲ ਤੋਂ ਬਾਅਦ ਸਿੱਖ ਨਫਤਰ ਵਿੱਚ ਅੰਨੀ ਹਿੰਦੂਤਵੀ ਜਨੂੰਨੀ ਭੀੜ ਨੇ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਤਿੰਨ ਦਿਨਾਂ ਤੱਕ ਯੋਜਨਾਂਬੱਧ ਤਰੀਕੇ ਨਾਲ ਸਿੱਖਾਂਦਾ ਕਤਲੇਆਮ ਕੀਤਾ ਅਤੇ ਸਿੱਖ ਬੀਬੀਆਂ ਦੀ ਪੱਤ ਲੁੱਟੀ ਬੇਪੱਤ ਕੀਤਾ। ਇਸ ਕਲਤੇਆਮ ਦੀ ਯਾਦ ਨੂੰ ਸਮਰਪਿਤ ਆਸਟਰੇਲੀਆ ਦੇ ਵੱਖ-ਵੱਖ ਸੂਬਿਆਂ ਦੀਆਂ ਸਿੱਖ ਸੰਸਥਾਵਾਂ ਵੱਲੋਂ ਯਾਦਗਾਰੀ ਮਾਰਚ ਇਥੇ ਕੈਨੇਡਾ ਦੀ ਓਂਟਾਰੀਓ ਸੰਸਦ ਦੇ ਮੈਂਬਰ ਜਗਮੀਤ ਸਿੰਘ ਦੀ ਅਗਵਾਈ ਵਿੱਚ ਕੱਢਿਆ ਗਿਆ।
ਆਸਟਰੇਲੀਆ ਰਾਜਧਾਨੀ ਕੈਨਬਰਾ ਵਿਖੇ 17 ਦਸੰਬਰ ਨੂੰ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਭਾਰਤ ਰਾਜਦੂਤ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬੰਦ ਸਿੰਘਾਂ ਦੀ ਰਿਹਾਈ ਲਈ ਅੰਬਾਲ ਵਿੱਚ ਭੁੱਖ ਹੜਤਾਲ ‘ਤੇ ਬੈਠੈ ਭਾਈ ਗੁਰਬਖਸ਼ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕੈਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਚੜ੍ਹਦੀ ਕਲਾ ਲਈ ਅਰਦਾਸ ਅਤੇ ਸਮਾਗਮ ਕੀਤੇ ਗਏ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ, ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਅੱਜ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਕੀਤੀ ਗਈ।
ਭਾਰਤੀ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਜਗਾਉਣ ਲਈ ਸ਼ਾਂਤਮਈ ਧਰਨੇ ਤੇ ਪ੍ਰਦਰਸ਼ਨ ਕਰਨ ।
ਅੰਮ੍ਰਿਤਸਰ (14 ਦਸੰਬਰ, 2014): ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਹੀ ਬਹ੍ਰਾਮਣਵਾਦ ਇਸ ਦੀ ਨਿਆਰੀ ਹੋਂਦ ਨਾਲ ਖਾਰ ਖਾਂਦਾ ਆ ਰਿਹਾ ਹੈ।ਸਿੱਖ ਧਰਮ ਦੀ ਨਿਆਰੀ ਹਸਤੀ ਨੂੰ ਦਰਕਿਨਾਰ ਕਰਦਿਆਂ ਇਸਨੂੰ ਬ੍ਰਹਾਮਣਵਾਦ ਦੇ ਇੱਕ ਅੰਗ ਵੱਜੋਂ ਪ੍ਰਚਾਰਦਾ ਆ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।