Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 17, 2014

December 17, 2014

ਭਾਰਤ ਦੀ ਕੇਂਦਰੀ ਸੱਤਾ ‘ਤੇ ਭਾਜਪਾ ਦੇ ਰੂਪ ਵਿੱਚ ਹਿੰਦੂਤਵੀਆਂ ਦੇ ਕਾਬਜ਼ ਹੋਣ ਤੋਂ ਬਾਅਦ ਇੰਨਾਂ ਵੱਲੋਂ ਭਾਰਤ ਵਿੱਚ ਵੱਸਦੀਆਂ ਘੱਟ ਗਿਣਤੀਆਂ ਨੂੰ ਬੇਇੱਜਤ ਕਰਨ ਦਾ ਮੌਕਾ ਲੱਭਦੀਆਂ ਰਹਿੰਦੀਆਂ ਹਨ।
ਦਿੱਲੀ ਵਿੱਚ ਨਵੰਬਰ 1984 ਨੂੰ ਹੋਏ ਸਿੱਖ ਕਤਲੇਆਮ ਵਿੱਚ ਬਹੁਗਿਣਤੀ ਨਾਲ ਸਬੰਧਿਤ ਭੀੜ ਵੱਲੋਂ ਸੁਲਤਾਨਪੁਰੀ ਇਲਾਕੇ ਵਿੱਚ ਸੁਰਜੀਤ ਸਿੰਘ ਦੀ ਹੱਤਿਆ ਦੀ ਹੱਤਿਆ ਕਰ ਦਿੱਤੀ ਸੀ। ਸੁਰਜੀਤ ਸਿੰਘ ਦੀ ਹੱਤਿਆ ਸਬੰਧੀ ਕੇਸ ਵਿੱਚ ਸੱਜਣ ਕੁਮਾਰ, ਗੁਪਤਾ, ਪੀਰੂ ਅਤੇ ਵੇਦ ਪ੍ਰਕਾਸ਼ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।
ਧਾਰਾ 25-ਬੀ ਵਿੱਚ ਸੋਧ ਕਰਕੇ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ।ਧਾਰਾ 25 ਬੀ ਵਿੱਚ ਸੋਧ ਕਰਵਾਉਣ ਸਬੰਧੀ ਮੁਹਿੰਮ ਬਾਰੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਆਖਿਆ ਕਿ ਸਿੱਖ ਭਾਈਚਾਰੇ ਦੀ ਇਹ ਜਾਇਜ਼ ਮੰਗ ਹੈ ਕਿ ਉਨ੍ਹਾਂ ਆਖਿਆ ਕਿ ਇਹ ਢੁਕਵਾਂ ਸਮਾਂ ਹੈ ਕਿ ਸਮੂਹ ਸਿੱਖ ਸੰਸਦ ਮੈਂਬਰ ਇਕੱਠੇ ਹੋ ਕੇ ਇਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ।
ਲੰਘੀ ਇੱਕ ਦਸੰਬਰ ਨੂੰ ਮੁਸਲਮਿ ਧਰਮ ਦੇ ਕੁਝ ਪਰਿਵਾਰਾਂ ਦਾ ਅਗਾਰਾ ਵਿੱਚ ਧਰਮ ਬਦਲੀ ਕਰਵਾਇਆ ਗਿਆ ਸੀ। ਜਿਸ ਕਰਕੇ ਸਮੁੱਚੇ ਭਾਰਤ ਵਿੱਚ ਵੱਸਦੇ ਇਨਸਾਫ ਪਸੰਦ ਅਤੇ ਧਰਮ ਨਿਰਪੱਖ ਲੋਕਾਂ ਨੇ ਸਰਕਾਰ ਖਿਲਾਫ ਕਰੜਾ ਵਿਰੋਧ ਜ਼ਾਹਿਰ ਕੀਤਾ ਸੀ।ਇਸ ਜ਼ਬਰਦਸਤੀ ਧਰਮ ਬਦਲਾਉਣ ਦੇ ਮਾਮਲੇ ਦੇ ਮੁੱਖ ਦੋਸ਼ੀ ਨੰਦ ਕਿਸ਼ੋਰ ਬਾਲਮੀਕੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਤਰਨ ਤਾਰਨ ਨੇੜਲੇ ਪਿੰਡ ਜੋਧਪੁਰ ਵਿਖੇ ਵਾਪਰੀ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਦੀਆਂ ਘਟਨਾਂ ਦੀ ਪੁਲਿਸ ਦੀ ਦੋ ਮੈਂਬਰੀ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾਂਚ ਨੂੰ ਪੰਥਕ ਜੱਥੇਬੰਦੀਆਂ ਵੱਲੋਂ ਜਿੱਥੇ ਪੂਰਨ ਰੂਪ ਵਿੱਚ ਰੱਦ ਕੀਤਾ ਜਾ ਰਿਹਾ ਹੈ, ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੀ ਜਾਂਚ ਟੀਮ ਦੀ ਰਿਪੋਰਟ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਉਨ੍ਹਾਂ ਇਸ ਜਾਂਚ ਨੂੰ ਅਧੂਰੀ ਕਰਾਰ ਦਿੰਦਿਆਂ ਫੜੇ ਗਏ ਦੋਸ਼ੀਆਂ ਗਏ ਦੋਸ਼ੀਆਂ ਨੂੰ ਛੱਡਣ ਜਾਂ ਡੇਰੇ ਨੂੰ ਲੱਗੇ ਜੰਦਰੇ ਖੋਲ੍ਹਣ ਵਿਰੁੱਧ ਚੇਤਾਵਨੀ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।