Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 18, 2014

December 18, 2014

ਸਿੰਗਾਰ ਸਿਨੇਮਾ ਬੰਬ ਧਮਾਕੇ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਨਾਮਜਦ ਸਿੱਖ ਨੌਜਵਾਨਾ ਗੁਰਪ੍ਰੀਤ ਸਿੰਘ ਖਾਲਸਾ, ਹਰਮਿੰਦਰ ਸਿੰਘ, ਅਤੇ ਰਵਿੰਦਰ ਸਿੰਘ ਨੂੰ ਲੁਧਿਆਣਾ ਦੀ ਸੁਣਵਾਈ ਕਰ ਰਹੀ ਅਦਾਲਤ ਵੱਲੋਂ ਬਰੀ ਕਰਨ ਤੋਂ ਬਾਅਦ ਅੱਜ ਅਤਿ ਸੁਰੱਖਿਅਤ ਜੇਲ ਨਾਭਾ ‘ਚੋਂ ਗੁਰਪ੍ਰੀਤ ਸਿੰਘ ਖਾਲਸਾ ਅਤੇ ਰਵਿੰਦਰ ਸਿੰਘ ਰਿਹਾਅ ਹੋ ਗਏ।
ਬਾਦਲ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਦੀ ਵਿਦੇਸ਼ ਡਵੀਜ਼ਨ ਵਲੋਂ ਬਰਕਰਾਰ ਰੱਖੀ ਗਈ, ਭਾਰਤ ਤੋਂ ਬਾਹਰ ਵੱਸਦੇ ਸਿੱਖਾਂ ਦੀ ਕਾਲੀ ਸੂਚੀ ਖ਼ਾਮੀਆਂ ਨਾਲ ਭਰੀ ਹੋਈ ਹੈ ਅਤੇ ਸਿੱਖਾਂ ਲਈ ਪਰੇਸ਼ਾਨੀਆਂ ਪੈਦਾ ਕਰ ਰਹੀ ਹੈ।
ਭਾਰਤ ਦੀ ਕੇਂਦਰੀ ਸੱਤਾ ‘ਤੇ ਹਿੰਦੂ ਜੱਥੇਬੰਦੀਆਂ ਦੀ ਸਹਾਇਤਾ ਨਾਲ ਭਾਜਪਾ ਦੇ ਕਾਬਜ਼ ਹੋਣ ਤੋਂ ਬਾਅਦ ਭਾਰਤ ਵਿੱਚ ਰਹਿੰਦੀਆਂ ਘੱਟ ਗਿਣਤੀਆਂ ‘ਤੇ ਹਰ ਦਿਨ ਕਿਸੇ ਨਾ ਕਿਸੇ ਸ਼ਕਲ ਵਿੱਚ ਆਏ ਦਿਨ ਹਮਲੇ ਹੋ ਰਹੇ ਹਨ।ਕਿਤੇ ਉਨ੍ਹਾਂ ਨੂੰ ਲਾਲਚ ਅਤੇ ਜੋਰ ਜਬਰੀ ਨਾਲ ਹਿੰਦੂਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਹਰ ਦਿਨ ਉਨ੍ਹਾਂ ਨੂੰ ਹਿੰਦੂ ਹਿੰਦੂ ਕਹਿਕੁ ਅਪਮਾਣਿਤ ਕੀਤਾ ਜਾ ਰਿਹਾ ਹੈ।
ਆਰ. ਐੱਸ. ਐੱਸ ਖਿਲਾਫ ਬੇਬਾਕੀ ਨਾਲ ਬੋਲਣ ਅਤੇ ਮੂਲ ਨਾਨਾਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਲਈ ਬਾਦਲ ਦਲ ਅਤੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜੱਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਚਕਾਰ ਤਨਾਅ ਦੇ ਚੱਲਦਿਆਂ ਅੱਜ ਜੱਥਦਾਰ ਨੰਦਗੜ੍ਹ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਪੁਲਿਸ ਸੁਰੱਖਿਆ ਵਾਪਸ ਲੈ ਲਈ ਗਈ।
ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਚਲੀ ਖਾੜਕੂ ਲਹਿਰ ਦੌਰਾਨ ਸਿੱਖ ਕੌਮੀ ਦੀ ਵਿਗੜੀ ਸੰਵਾਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਕੇ ਚੱਲਣ ਵਾਲੇ ਸਿੱਖ ਯੋਧਿਆਂ ਨੂੰ ਭਾਰਤ ਸਰਕਾਰ ਵੱਲੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਸੌਦਾ ਸਾਧ ‘ਤੇ ਚੱਲ ਰਹੇ ਔਰਤਾਂ ਦੇ ਜਬਰ ਜਿਨਾਹ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕਰਦਿਆਂ ਸੀਬੀਆਈ ਕੋਰਟ ਨੂੰ ਇਹ ਕੇਸ 6 ਮਹੀਨਿਆਂ ਦੇ ਵਿੱਚ ਨਿਬੇੜਨ ਦੇ ਹੁਕਮ ਸੁਣਾਏ ਹਨ।ਸੌਦਾ ਸਾਧ ‘ਤੇ ਔਰਤਾਂ ਨਾਲ ਜਬਰ ਜਨਾਹ ਨਾਲ ਸਬੰਧਿਤ ਕੇਸ ਲਗਭਗ ਪਿੱਛਲੇ ਇੱਕ ਦਹਾਕੇ ਤੋਂ ਅਦਾਲਤ ਵਿੱਚ ਲਟਕ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।