Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 19, 2014

December 19, 2014

ਸਿੱਖ ਸਿਆਸਤ ਵੱਲੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀ ਦੁਰ ਵਰਤੋ ਅਤੇ ਇਸ ਕਾਨੂੰਨ ਅਧੀਨ ਪੰਜਾਬ ਵਿੱਚ ਸਿੱਖ ਲੀਡਰਾਂ 'ਤੇ ਕੀਤੇ ਗਏ ਦਰਜ਼ ਪਰਚਿਆਂ ਬਾਰੇ ਕੀਤੇ ਗਈ ਗੱਲਬਾਤ।
ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਚਲੀ ਖਾੜਕੂ ਲਹਿਰ ਦੌਰਾਨ ਸਿੱਖ ਕੌਮੀ ਦੀ ਵਿਗੜੀ ਸੰਵਾਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਕੇ ਚੱਲਣ ਵਾਲੇ ਸਿੱਖ ਯੋਧਿਆਂ ਨੂੰ ਭਾਰਤ ਸਰਕਾਰ ਵੱਲੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪਾਸੇ ਤਾਂ ਸਿੱਖ ਕੌਮ ਦੀ ਅੱਡਰੀ ਪਛਾਣ ਕਾਇਮ ਕਰਨ ਲਈ ਸੰਵਿਧਾਨ ਦੀ ਧਾਰਾ 25 (ਬੀ) ਵਿੱਚ ਸੋਧ ਕਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਦੂਜੇ ਪਾਸੇ ਕੌਮ ਦੀ ਅੱਡਰੀ ਪਛਾਣ ਦਾ ਪ੍ਰਤੀਕ ਬਣੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਜਲਦੀ ਹੀ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸ ਵਿਉਂਤਬੰਦੀ ਤਹਿਤ ਮੂਲ ਨਾਨਕਸ਼ਾਹੀ ਕੈਲੰਡਰ ਸਮਰਥਕ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਨਾਨਕਸ਼ਾਹੀ ਕੈਲੰਡਰ ਦੀ ਜਗਾ ਪੁਰਨ ਰੂਪ ਵਿੱਚ ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਮ ਲਈ ਇਸਦੀ ਹਮਾਇਤੀ ਧਿਰਾਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਮੌਜੂਦਾ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਬਾਦਲ ਦਲ ਦੀ ਪੂਰੀ ਤਰਾਂ ਸਰਪ੍ਰਸਤੀ ਹਾਸਲ ਹੈ।
ਪੰਥਕ ਮੁੱਦਿਆਂ ‘ਤੇ ਬੇਬਾਕੀ ਨਾਲ ਸਟੈਂਡ ਲੈਣ ਵਾਲੇ, ਆਰ. ਐੱਸ. ਐੱਸ ਦੀਆਂ ਕਾਰਵਾਈਆਂ ਦਾ ਸਖਤੀ ਨਾਲ ਵਿਰੋਧ ਕਰਨ ਵਾਲੇ ਅਤੇ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਡਟਣ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਇਸ ਵੱਲੇ ਆਪਣੇ ‘ਤੇ ਬਾਦਲ ਦਲ ਅਤੇ ਹੋਰ ਸਿਆਸੀ ਗੈਰ ਸਿਆਸੀ ਤਾਕਤਾਂ ਦਾ ਬਾਰੀ ਦਬਾਅ ਮਹਿਸੂਸ ਕਰ ਰਹੇ ਹਨ ਅਤੇ ਉਹ ਇਸ ਸਭ ਤੋਂ ਬਹੁਤ ਤੰਗ ਆ ਚੁੱਕੇ ਹਨ, ਪਰ ਆਪਣੇ ਪੈਤੜੇ ‘ਤੇ ਦ੍ਰਿੜ ਹਨ।
ਬਾਦਲ ਦਲ ਵੱਲੌਂ ਪਿੱਛਲੇ ਸਮੇਂ ਅੰਦਰ ਪਾਰਟੀ ਅੰਦਰ ਸ਼ਾਮਲ ਕੀਤੇ ਆਗੂ ਹੌਲੀ ਹੌਲੀ ਇਸਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।ਇਸ ਸਮੇ ਬਾਦਲ ਦਲ ਦੀ ਹਾਲਤ ਪੰਜਾਬ ਵਿੱਚ ਬਹੁਤੀ ਚੰਗੀ ਨਹੀ, ਸੂਬੇ ਵਿੱਚ ਨਸ਼ਿਆਂ ਦੇ ਵਾਪਾਰ ਕਾਰਣ ਬਾਦਲ ਦਲ ਜਨਤਾ ਦੇ ਸਵਾਲਾਂ ਦੇ ਜਬਾਬ ਦੇਣ ਤੋਂ ਕੰਨੀ ਕਤਰਾ ਰਿਹਾ , ਕਿਸਾਨੀ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ, ਬਿਜਲੀ ਦੇ ਬਿੱਲਾਂ ਅਤੇ ਹੋਰ ਸਰਕਾਰੀ ਪ੍ਰਬੰਧ ਨੇ ਲੋਕਾਂ ਦੀ ਜਾਨ ਕੱਢ ਦਿੱਤੀ ਹੈ।
ਯੂਨਾਈਟਿਡ ਅਕਾਲੀ ਦਲ ਨੇ ਅੱਜ ਦਾਦੂਵਾਲ ਸਮੇਤ ਹੋਰਨਾਂ ਕਈ ਮਸਲਿਆਂ ਸਬੰਧੀ ਪਿੰਡ ਬਾਦਲ ਵਿੱਚ ਪ੍ਰਦਰਸ਼ਨ ਕਰਨਾ ਸੀ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਯੂਨਾਈਟਿਡ ਅਕਾਲੀ ਦਲ ਨੂੰ ਮੀਟਿੰਗ ਲਈ ਸੱਦਾ ਭੇਜ ਦਿੱਤਾ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਨੂੰ ਰੱਦ ਕਰਨ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪਸ਼ਟ ਸ਼ਬਦਾਂ ਵਿੱਚ ਸ਼੍ਰੌਮਣੀ ਕਮੇਟੀ ਵਫਦ ਨੂੰ ਕਿਹਾ ਕਿ ਇਸ ਸਮੇਂ ਹਰਿਆਣਾ ਸਰਕਾਰ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਾਲੇ ਕਾਨੂੰਨ ਨੂੰ ਰੱਦ ਨਹੀਂ ਕਰ ਸਕਦੀ ਕਿਉਂਕਿ ਮਾਮਲਾ ਸੁਪਰੀਮ ਕੋਰਟ 'ਚ ਹੈ ਙ ਸੁਪਰੀਮ ਕੋਰਟ ਜੋ ਫੈਸਲਾ ਸੁਣਾਏਗੀ ਹਰਿਆਣਾ ਸਰਕਾਰ ਉਸ ਨੂੰ ਲਾਗੂ ਕਰੇਗੀ ।
ਭਾਜਪਾ ਦੇ ਸਾਬਕਾ ਪਾਰਲੀਮੈਂਟ ਮੈਂਬਰ ਨਵਜੋਤ ਸਿੱਧੂ ‘ਤੇ ਚੋਣ ਪ੍ਰਚਾਰ ਦੇ ਇੱਕ ਰੋਡ ਸ਼ੌਅ ਦੌਰਾਨ ਹਮਲਾ ਹੋ ਗਿਆ। ਜਿਸ ਵਿੱਚ ਉਸਦੇ ਡਰਾਈਵਰ ੍ਰਵੀ ਸਿਮਘ ਦੇ ਦੱਟਾਂ ਲੱਗੀਆਂ, ਜਿਸ ਕਰਕੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵੲ ਦਿੱਤਾ ਗਿਆ ਹੈ। ਇਸ ਹਮਲੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੇ ਜਖਮੀ ਹੋਣ ਦੀਵੀ ਖਬਰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।