Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 15, 2015

January 15, 2015

ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠਣ ਵਾਲੇ ਭਾਈ ਗੁਰਬਖਸ਼ ਸਿੰਘ ਇਸ ਵੇਲੇ ਅੰਬਾਲਾ ਦੇ ਟਰਾਮਾ ਸੈਂਟਰ ਵਿੱਚ ਜ਼ੇਰੇ-ਇਲਾਜ਼ ਹਨ, ਪਰ ਉਨਾਂ ਨਾਲ ਕਿਸੇ ਵੀ ਸਿੱਖ ਆਗੂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਯੋਜਨਾ ਦੇ ਰਾਹ ਵਿੱਚ ਅੜਿੱਕਾ ਬਣ ਰਹੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀ ਹਾਕਮ ਧਿਰ ਦੀ ਪ੍ਰਸਤਾਵਤ ਯੋਜਨਾ ਖ਼ਿਲਾਫ਼ ਸਿੱਖ ਪੰਥ ਵਿੱਚ ਰੋਹ ਵਧਣ ਲੱਗ ਪਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਆਖਿਆ ਕਿ ਉਹ ਅਜਿਹੀ ਗੁਸਤਾਖ਼ੀ ਨਾ ਕਰਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।