Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 23, 2015

January 23, 2015

ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਦ੍ਰਿੜਤਾ ਸਟੈਂਡ ਲ਼ੈਣ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਿੰਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਸ਼੍ਰੀ ਅਖੰਡ ਪਾਠ ਕਰਵਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਰੂਪ ਨਾ ਦੇਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਇਤਰਾਜ਼ ਜਤਾਇਆ ਹੈ।
ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੀ 26 ਜਨਵਰੀ ਨੂੰ ਭਾਰਤ ਫੇਰੀ ਦੇ ਮੱਦੇਨਜ਼ਰ ਇੱਕ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ ਤਾਂ ਕਿ 2000 ਵਰਗੇ ਸਿੱਖ ਕਤਲੇਆਮ ਤੋਂ ਬਚਿਆ ਜਾ ਸਕੇ।
ਆਪਣੀ ਸਾਰੀ ਜ਼ਿੰਦਗੀ ਦੁਖੀਆਂ ਦਰਦਮੰਦਾਂ ਦੇ ਲੇਖੇ ਲਾਉਣ ਵਾਲੇ ਅਤੇ ਸੇਵਾ ਦੀ ਅਤਿ ਉੱਤਮ ਮਿਸਾਲ ਪੇਸ਼ ਕਰਨ ਵਾਲੇ ਅੰਮਿ੍ਤਸਰ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੇ ਜੀਵਨ 'ਤੇ ਅਧਾਰਿਤ ਬਣਾਈ ਗਈ ਪੰਜਾਬੀ ਫਿਲਮ 'ਇਹ ਜਨਮੁ ਤੁਮ੍ਹਾਰੇ ਲੇਖੇ, 30 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ।
ਸਿੱਖ ਜੱਥੇਬੰਦੀ ਦਲ ਖਾਲਸਾ ny ਭਾਰਤੀ ਗਣਤੰਤਰ ਦਿਵਸ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਦਿਆਂ 26 ਜਨਵਰੀ ਵਾਲੇ ਦਿਨ ਪੰਜਾਬ ਦੇ ਚਾਰ ਪ੍ਰਮੁੱਖ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
2 ਨਵੰਬਰ 1984 ਨੂੰ ਭਾਰਤ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦੌਰਾਨ ਹੋਦ ਚਿੱਲੜ ਹਰਿਆਣੇ ਵਿਖੇ ਕਤਲ ਕੀਤੇ 32 ਸਿੱਖਾਂ ਦੇ ਹਿਸਾਰ ਵਿਖੇ ਜਸਟਿਸ ਟੀ.ਪੀ. ਗਰਗ ਦੀ ਅਦਾਲਤ ਵਿੱਚ ਚੱਲ ਰਹੇ ਕੇਸਾਂ ਦੀ ਅੱਜ ਸੁਣਵਾਈ ਹੋਈ।
ਤਖਤਾਂ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ਼ ਖੇਤਰ ਸਬੰਧੀ ਨਿਯਮ ਬਣਾਉਣ ਲਈ ਬਣੀ ਕਮੇਟੀ ਨਿਯਮ ਬਣਾਉਣ ਲਈ ਲੱਗਿਆਂ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੀ ਰਾਇ ਜਰੂਰ ਲਵੇ।ਵੱਖ-ਵੱਖ ਪੰਥਕ ਸ਼ਖਸੀਅਤਾਂ ਨੇ ਇਸ ਸਬੰਧੀ ਗੱਲ ਕਰਦਿਅ੍‍ਾਂ ਕਿਹਾ ਕਿ ਇਹ ਜਰੂਰੀ ਹੈ ਤਾਂ ਕਿ ਬਾਅਦ ਵਿੱਚ ਵਿਰੋਧ ਨਾ ਹੋਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।