Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 1, 2015

February 1, 2015

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ‘ਚ ਹੋਈ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਲਈ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜੇ ਪੀ ਮਾਥੂਰ ਨੇ ਆਪਣੀ ਰਿਪੋਰਟ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੂੰ ਸੌਪ ਦਿੱਤੀ ਹੈ।
ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਪਤਨੀ ਸੁਖਦੇਵ ਕੌਰ ਦੇ ਖਿਲਾਫ ਥਾਣਾ ਤਲਵੰਡੀ ਸਾਬੋ ਵਿੱਚ ਧੋਖਾਧੜੀ ਦੀ ਧਾਰਾ 420, 465, 467, 468, 471, 506, 408, 120 ਬੀ ਆਈ ਪੀ ਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦਿੱਲੀ ਦੇ ਜੰਤਰ ਮੰਤਰ ਵਿਖੇ ਲੱਗਭੱਗ ਦੋ ਮਹੀਨਿਆਂ ਤੋਂ ਨਵੰਬਰ ਚੌਰਾਸੀ ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਭੁੱਖ ਹੜਤਾਲ ’ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਹਾਲਤ ਕਾਫੀ ਨਾਜੁਕ ਹੋ ਚੁਕੀ ਹੈ ਅਤੇ ਇਸ ਸਬੰਧੀ ਅੱਜ ਡਾਕਟਰਾਂ ਨੇ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਹੋਣ ਦਾ ਸੁਝਾਅ ਦਿੱਤਾ ਸੀ, ਜਿਸਨੂੰ ਰੱਦ ਕਰਦਿਆਂ ਵਿਕਰਮ ਸਿੰਘ ਧਨੋਲਾ ਨੇ ਸਿੱਖਾਂ ਨੂੰ ਇੰਨਸਾਫ਼ ਮਿਲਣ ਤੱਕ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਲਈ ਅੜੇ ਰਹੇ।
ਆਮ ਆਦਮੀ ਪਾਰਟੀ (ਆਪ) ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਪਾਰਟੀ ਸੱਤਾ ‘ਚ ਆਉਣ ‘ਤੇ ਇਸ ‘ਚ ਲਿਖਿਆ ਇਕ-ਇਕ ਸ਼ਬਦ ਲਾਗੂ ਕਰੇਗੀ।
ਦਿੱਲੀ ‘ਚ 10 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸਿੱਖ ਬੁੱਧੀਜੀਵੀਆਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਸਿੱਖਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ਼ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।