Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 5, 2015

February 5, 2015

ਸਿੱਖ ਸਿਆਸਤ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਜਾਂਦੀ ਲੜੀਵਾਰ ਵਿਚਾਰ ਚਰਚਾ ਵਿੱਚ ਇਸ ਵਾਰ “ਕੰਨਿਆ ਭਰੂਣ ਹੱਤਿਆ” ਦੇ ਵਿਸ਼ੇ ਗੱਲਬਾਤ ਕੀਤੀ ਗਈ । ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਨੇ ਇਸ ਸਬੰਧੀ ਡਾ. ਹਰਸ਼ਿੰਦਰ ਕੌਰ ਪਟਿਆਲਾ ਨਾਲ ਕੀਤੀ ਗੱਲਬਾਤ ਪਾਠਕਾਂ ਦੀ ਨਜ਼ਰ ਪੇਸ਼ ਕਰ ਰਹੇ ਹਾਂ।
ਸਾਲ 2004 ਦੇ ਇਸ਼ਰਤ ਜਹਾਂ ਤੇ ਤਿੰਨ ਹੋਰ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ 'ਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਅੱਤਲ ਆਈਪੀਐਸ ਅਧਿਕਾਰੀ ਪੀਪੀ ਪਾਂਡੇ ਨੂੰ ਅੱਜ ਜ਼ਮਾਨਤ ਦੇ ਦਿੱਤੀ।
ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਵਿਵਾਦਤ ਸਤਲੁਜ਼-ਯੁਮਨਾ ਲਿੰਕ ਨਹਿਰ ਰਾਹੀਂ ਪੰਜਾਬ ਤੋਂ ਪਾਣੀ ਲੈਣ ਲਈ ਭਾਰਤੀ ਸੁਪਰੀਮ ਕੋਰਟ ਜਾਣ ਦੀਆਂ ਖਬਰਾਂ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।
ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ 7 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਦੀਅ ਕੇਂਦਰੀ ਸੱਤਾ ‘ਤੇ ਬਿਰਾਜ਼ਮਾਨ ਭਾਜਪਾ ਵਿੱਚ ਬੜਾ ਫਸਵਾਂ ਮੁਕਾਬਲਾ ਬਣਿਆ ਹੋਇਆਂ।ਅਜਿਹੇ ਫੱਸਵੇਂ ਮੁਕਾਬਲੇ ਵਿੱਚ ਅੱਜ ਡੇਰਾ ਸੌਦਾ ਸਾਧ ਸਿਰਸਾ ਨੇ ਦਿੱਲੀ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਕਰ ਦਿੱਤਾ ਹੈ।
ਪਿਛਲੇ ਸੋਮਵਾਰ ਨੂੰ ਮੋਦੀ ਸਰਕਾਰ ਵੱਲੋਂ ਨਾਮਜ਼ਦ ਕਮੇਟੀ ਦੁਆਰਾ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦੀ ਸਿਫਾਰਸ਼ ਕਰਨ ਦੇ ਫੈਸਲੇ ਨੂੰ ਵੋਟ ਪ੍ਰਭਾਵਿਤ ਫੈਸਲਾ ਕਹਿ ਕੇ ਭਾਜਪਾ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਸਨ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਆਖਰੀ ਦਿਨ ਹੈ ਅਤੇ ਵੋਟਰਾਂ ਨੂੰ ਆਕਰਸ਼ਤ ਕਰਨ ਦੇ ਆਖਰੀ ਯਤਨਾਂ ਤਹਿਤ ਭਾਜਪਾ ਦੇ ਸੰਸਦ ਅਤੇ ਕੇਂਦਰੀ ਮੰਤਰੀ ਅੱਜ ਸਾਰੀਆਂ 70 ਸੀਟਾਂ 'ਤੇ ਘੱਟ ਤੋਂ ਘੱਟ ਇਕ ਰੈਲੀ ਕਰਨਗੇ।
ਦਿੱਲੀ ‘ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਚੰਦੇ ਨੂੰ ਲੈਕੇ ਉੱਠੇ ਵਿਵਾਦ ਵਿੱਚ ਪ੍ਰਵਾਸੀ ਪੰਜਾਬੀ ਜਸਕੀਰਤ ਕੌਰ ਮਾਨ ਨੇ ਆਮ ਆਦਮੀ ਪਾਰਟੀ ਦੀ ਹਮਾਇਤ ਵਿੱਚ ਆਉਦਿਆਂ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਸਵੀਕਾਰ ਕੀਤਾ ਕਿ ਉਸ ਨੇ ਹੀ 'ਆਪ' ਨੂੰ ਪੈਸਾ ਦਿੱਤਾ ਹੈ। ਜਸਕੀਰਤ ਕੌਰ ਨੇ ਇਸ ਗੱਲ ਦਾ ਵੀ ਖੰਡਨ ਕੀਤਾ ਕਿ ਉਨ੍ਹਾਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਚੰਦਾ ਦਿੱਤਾ ਹੈ।
ਦਿੱਲੀ ਸਿੱਖ ਕਤਲੇਅਤਾਮ ਦੇ ਪੀੜਤਾਂ ਨੂੰ ਇਨਸਾਫ਼ ਜਰੂਰ ਮਿਲਣਾ ਚਾਹੀਦਾ ਹੈ, ਇਸ ਬਾਰੇ ਕੋਈ ਦੋ ਰਾਵਾਂ ਨਹੀਂ, ਪਰ ਇਸ ਸਮੇਂ ਹੁਕਮਰਾਨਾਂ ਦੀ ਕਾਰਜਸ਼ੈਲੀ ਵਿੱਚੋਂ ਪੀੜਤਾਂ ਲਈ ਹਮਦਰਦੀ ਅਤੇ ਇਨਸਾਫ਼ ਦੀ ਥਾਂ ਸਿਆਸਤ ਜ਼ਿਆਦਾ ਝਲਕਦੀ ਵਿਖਾਈ ਦੇ ਰਹੀ ਹੈ।
ਅਮਰੀਕੀ ਅਦਾਲਤ ਨੇ ਭਾਰਤੀ ਹਿੰਦੂਤਵੀ ਕੱਟਣ ਜੱਥੇਬੰਦੀ ਆਰ. ਐੱਸ.ਐੱਸ ਨੂੰ ਅੱਤਵਾਦੀ ਜੱਥੇਬੰਦੀ ਐਲਾਨਣ ਲਈ ਸਿੱਖ ਹਿੱਤਾਂ ਲਈ ਅਮਰੀਕਾ ਵਿੱਚ ਕੰਮ ਕਰਦੀ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਅਦਾਲਤ ਵਿੱਚ ਦਾਇਰ ਪਟੀਸ਼ਨ ‘ਤੇ ਅਪਰੈਲ ਮਹੀਨੇਵਿੱਚ ਕਾਰਵਾਈ ਕਰੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।