Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 8, 2015

February 8, 2015

ਆਮ ਆਦਮੀ ਪਾਰਟੀ ਨੇ ਦਿੱਲ਼ੀ ਚੋਣਾਂ ਲਈ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
ਨਵੀ ਦਿੱਲੀ ( 8 ਫਰਵਰੀ, 2015): ਭਾਰਤੀ ਜਨਤਾ ਪਾਰਟੀ ਨੇ ਦਿੱਲੀ ਹੋ ਹਟੀਆਂ ਚੋਣਾਂ ਵਿੱਚ ਦੋ ਸਿੱਖ ਉਮੀਦਵਾਰਾਂ ਨੂੰ ਪਾਰਟੀ ਉਮਦਿਵਾਰਾਂ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ, ਇਸਤੋਂ ਇਲਾਵਾ ਬਾਦਲ ਦਲ ਦੇ ਤਿੰਨ ਸਿੱਖ ਉਮੀਦਵਾਰਾਂ ਨੇ ਵੀ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜੀ ਹੈ।
ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਦੇ ਚਾਰ ਉਮੀਦਵਾਰ ਮੈਦਾਨ ਵਿੱਚ ਹਨ, ਜਿੰਨ੍ਹਾਂ ਵਿੱਚੋਂ ਤਿੰਨ ਉਮੀਦਵਾਰਾਂ ਨੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣਾਂ ਲੜੀਆਂ ਹਨ।
ਦਿੱਲੀ ਵਿੱਚ ਕੱਲ ਵੋਟਾਂ ਪੈ ਕੇ ਹਟੀਆਂ ਹਨ ਅਤੇ ਦਿੱਲੀ ਦੀਆਂ 70 ਸੀਟਾਂ ‘ਤੇ ਚੋਣ ਲੜ ਰਹੇ 673 ਉਮੀਦਵਾਰਾਂ ਵਿੱਚੋਂ 13 ਸਿੱਖ ਉਮੀਦਵਾਰ ਚੋਣ ਲੜ ਰਹੇ ਹਨ।ਚੋਣ ਲੜ ਰਹੇ ਇਨ੍ਹਾਂ 13 ਸਿੱਖਾਂ ਵਿੱਚੋਂ 4 ਆਹਮੋ ਸਾਹਮਣੇ ਚੋਣ ਮੈਦਾਨ ਵਿੱਚ ਹਨ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਅਤੇ ਕਾਲਕਾਜੀ ਤੋਂ ਸਿੱਖ ਉਮਦਵਾਰ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੇ ਹਨ।
ਦਸਤਾਰ ਸਿੱਖ ਧਰਮ ਅਤੇ ਸਿੱਖ ਦੇ ਪਰਿਰਾਵੇ ਦਾ ਅਟੁੱਟ ਅੰਗ ਹੈ, ਕੋਈ ਵੀ ਸਿੱਖ ( ਜੋ ਆਪਣੇ ਨਿਆਰੇ ਵਿਰਸੇ ਤੋਂ ਜਾਣੂ ਹੈ) ਇਸ ਤੋਂ ਜੁਦਾ ਹੋ ਕੇ ਨਹੀਂ ਜੀਅ ਸਕਦਾ। ਪਰ ਸਿੱਖਾਂ ਨੂੰ ਸੰਸਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਬੜੀਆਂ ਚੋਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰ ਤਾਂ ਸਬੰਧਿਤ ਸਿੱਖ ਇਸ ਲਈ ਆਪਣਾ ਭਵਿੱਖ ਤੱਕ ਦਾਅ ‘ਤੇ ਲਾਅ ਦਿੰਦਾ ਹੈ ।
ਦਿੱਲੀ ਵਿਧਾਨ ਸਭਾ ਲਈ ਅੱਜ ਵੋਟਾਂ ਪੈ ਗਈਆਂ । ਇਸ ਵਾਰ ਦਿੱਲ਼ੀ ਵਾਸੀਆਂ ਨੇ ਹੁੰਮ ਹਮਾ ਕੇ ਵੋਟਾਂ ਪਾਈਆਂ ਅਤੇ ਪੋਲਿੰਗ ਦਾ ਰਿਕਾਰਡ ਕਾਇਮ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।