Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 11, 2015

February 11, 2015

ਅੱਜ ਇੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਤਕਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਟਾਉਣਾ ਬਿਲਕੁਲ ਹੀ ਗਲਤ ਹੈ। ਇਹ ਕਾਹਲੀ ਵਿੱਚ ਲਿਆ ਫ਼ੈਸਲਾ ਹੈ।
ਨਗਰ ਕੌਸਲ ਚੋਣਾਂ ਦੇ ਐਲਾਨ ਤੇਜ਼ ਹੋਈਆਂ ਰਾਜਸੀ ਸਰਗਰਮੀਆਂ ਦੌਰਾਨ ਅੱਜ ਇੱਥੇ ਬਾਜਪਾ ਅਤੇ ਬਾਦਲ ਦਲੀਆਂ ਵਿਚਕਾਰ ਖੜਕ ਗਈ ਐ ਨੌਬਤ ਗੋਲੀ ਚੱਲਣ ਤੱਕ ਆ ਗਈ।ਐਸ. ਡੀ.ਐਮ. ਦਫਤਰ ਵਿਖੇ ਹੋਈਆਂ ਹਿੰਸਕ ਝੜਪਾਂ ਵਿੱਚ ਭਾਜਪਾ-ਬਾਦਲ ਦਲ ਧਿਰਾਂ ਦੇ ਚਾਰ ਜਣੇ ਜ਼ਖਮੀ ਹੋ ਗਏ ।
ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਵੱਲੋਂ ਕੀਤੀ ਬਿਆਨਬਾਜ਼ੀ ਵਿੱਚ “ਭਾਰਤ ਦੀ ਧਰਮ ਨਿਰਪੱਖ ਛਵੀ” ਨੂੰ ਖਰਾਬ ਕਰਨ ਦੇ ਦੋਸ਼ ਅਧੀਨ ਉਸ ਖਿਲਾਫ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
7 ਫਰਵਰੀ 2015 ---ਦਿੱਲੀ ਵਿਚ ਹਾਲ ਹੀ ਵਿਚ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ਲੈ ਕੇ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਇੱਕ ਨਵਾਂ ਇਤਹਾਸ ਸਿਰਜਿਆ ਹੈ।
ਵੱਖ-ਵੱਖ ਦੇਸ਼ਾਂ ਅਤੇ ਥਾਵਾਂ ‘ਤੇ ਥਾਈਲੈਂਡ ਦੂਤਘਰ ਸਾਹਮਣੇ ਕੱਲ੍ਹ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਥਾਈਲੈਂਡ ਦੂਤਾਵਾਸ ਨੂੰ ਯਾਦ-ਪੱਤਰ ਦਿੰਦਿਆਂ ਰੋਸ ਪ੍ਰਗਟ ਕੀਤਾ ਕਿ ਜਗਤਾਰ ਸਿੰਘ ਤਾਰਾ ਸਮੇਤ ਚਾਰ ਸਿੱਖਾਂ ਨੂੰ ਬੀਤੇ ਦਿਨੀਂ ਭਾਰਤ ਨੂੰ ਸੌਪਣਾ ਠੀਕ ਨਹੀਂ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।