Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 14, 2015

February 14, 2015

ਕ੍ਰਿਕੇਟ ਦੇ ਅੰਮ੍ਰਿਤਧਾਰੀ ਸਿੱਖ ਪ੍ਰਸ਼ੰਸਕਾਂ, ਜੋ ਕ੍ਰਿਪਾਨ (ਸ੍ਰੀ ਸਾਹਿਬ) ਧਾਰਨ ਕਰਦੇ ਹਨ, ਨੂੰ ਆਸਟਰੇਲੀਆ ਦੇ ਸ਼ਹਿਰ ਐਡੀਲੇਡ ’ਚ ਭਾਰਤ ਅਤੇ ਪਾਕਿਸਤਾਨ ਵਿਚਾਲ਼ੇ ਹੋਣ ਵਾਲ਼ਾ ਕ੍ਰਿਕੇਟ ਮੈਚ ਵੇਖਣ ਲਈ ਸਟੇਡੀਅਮ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਂਝ ਭਾਵੇਂ ਅਜਿਹੀ ਕਿਸੇ ਰੋਕ ਜਾਂ ਪਾਬੰਦੀ ਦੀ ਸਰਕਾਰੀ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ।
ਚੰਡੀਗੜ੍ਹ ਪੁਲੀਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਅੱਜ ਸ਼ਹਿਰ ਦੇ ਚਾਰ ਮੁੱਖ ਮਾਲਜ਼ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਵਿਵਾਦਿਤ ਫਿਲਮ ਦਿ ਮੈਸੇਂਜਰ (ਐਮਐਸਜੀ) ਰਿਲੀਜ਼ ਹੋਈ। ਫਿਲਮ ਨੂੰ ਕੇਵਲ ਡੇਰੇ ਦੇ ਪ੍ਰੇਮੀ ਹੀ ਦੇਖਣ ਆਏ।

ਚੰਡੀਗੜ੍ਹ (13 ਫਰਵਰੀ, 2015) ਸੌਦਾ ਸਾਧ ਦੀ ਵਿਵਾਦਤ ਫਿਲਮ ਦੇ ਰਿਲੀਜ਼ ਹੋਣ ਨਾ ਵੱਖ-ਵੱਖ ਥਾਵਾਂ ‘ਤੇ ਸਿੱਖ ਜੱਥੇਬੰਦੀਆਂ ਵੱਲੋਂ ਭਰਵਾਂ ਵਿਰੋਧ ਕੀਤਾ ਗਿਆ ਅਤੇ ਕਈ ਜਗਾ ਇਸ ਵਿਰੋਧ ਦੇ ਕਾਰਣ ਫਿਮਮ ਰਿਲੀਜ਼ ਨਹੀਂ ਹੋ ਸਕੀ। ਸਿੱਖ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਵਜ੍ਹਾ ਨਾਲ ਸਥਾਨਕ ਅਧਿਕਾਰੀ ਡਬਵਾਲੀ ਤੇ ਕਰਨਾਲ ‘ਚ ਫਿਲਮ ਦੀ ਸਕਰੀਨਿੰਗ ਵਿਚਾਲੇ ਰੁਕਵਾਉਣ ‘ਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।