Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 16, 2015

February 16, 2015

ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਪ੍ਰਤੀਨਧੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦੇ ‘ਤੇ ਵਿਚਾਰ ਕੀਤੀ।
-ਪ੍ਰੋ. ਕੁਲਬੀਰ ਸਿੰਘ
15-16 ਜਨਵਰੀ ਨੂੰ ਜਲੰਧਰ ਵਿਖੇ ਕਰਵਾਈ ਗਈ 'ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ' ਵਿਚ ਤਿੰਨ ਖੋਜ ਪੇਪਰ ਪੰਜਾਬੀ ਗੀਤ-ਸੰਗੀਤ ਸਬੰਧੀ ਸਨ। ਤਿੰਨਾਂ ਪਰਚਿਆਂ ਵਿਚ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਪੰਜਾਬੀ ਗੀਤਕਾਰੀ ਅਤੇ ਗਾਇਕੀ ਸਬੰਧੀ ਖੁੱਲ੍ਹ ਕੇ ਚਰਚਾ ਕੀਤੀ ਗਈ।
ਕਾਨਪੁਰ(15 ਫਰਵਰੀ, 2015): ਕੱਟੜ ਹਿੰਦੂਤਵੀ ਸੰਘਠਨ ਆਰ.ਐੱਸ. ਐੱਸ ਦਾ ਚਾਰ ਦਿਨਾ ‘ਰਾਸ਼ਟਰ ਰਸ਼ਕਾ ਸੰਗਮ’ ਸਮਾਗਮ ਅੱਜ ਇੱਥੇ ਸ਼ੁਰੂ ਹੋ ਗਿਆ ਹੈ। ਸੰਘ ਮੁਖੀ ਮੋਹਨ ਭਾਗਵਤ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰ ਐਸ ਐਸ ਦਾ ਮੁੱਖ ਮੰਤਵ ਹਿੰਦੂ ਸਮਾਜ ਨੂੰ ਇਕਜੁੱਟ ਕਰਨਾ ਹੈ ਅਤੇ ਛੇਤੀ ਹੀ ਇਸ ਸੰਸਥਾ ਦਾ ਵਿਸਥਾਰ ਕੀਤਾ ਜਾਵੇਗਾ।
ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਵੱਲੋਂ ਡਾ. ਹਰਸ਼ਿੰਦਰ ਕੌਰ ਨਾਲ ਡਾਕਟਰੀ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਕੀਤੇ ਯਤਨਾਂ ਸਬੰਧੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ‘ਤੇ ਵੀ ਗੱਲ ਕੀਤੀ ਗਈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਸਟਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਚ ਖਾਲਸਾ ਛਾਉਣੀ, ਸਿੱਖ ਫੈਡਰੇਸ਼ਨ ਅਸਟਰੇਲੀਆ, ਆਖੰਡ ਕੀਰਤਨੀ ਜੱਥਾ ਆਸਟਰੇਲੀਆ, ਬਾਬਾ ਬਿਧੀ ਚੰਦ ਦਲ, ਦਮਦਮੀ ਟਕਸਾਲ, ਰਣਜੀਤ ਗਤਕਾ ਅਖਾੜਾ ਸਮੇਤ ਹੋਰ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ।
ਦੱਖਣੀ ਅਸਟਰੇਲੀਆ ਦੀ ਰਾਜਧਾਨੀ ਐਡੀਲੈਂਡ ਬਿੱਚ ਭਾਰਤ-ਪਾਕਿਸਤਾਨ ਦਰਮਿਆਨ ਹੋ ਰਹੇ ਕ੍ਰਿਕਟ ਮੈਚ ਦੀ ਕਮੈਂਟਰੀ ਕਰਨ ਪਹੁੰਚੇ ਭਾਰਤੀ ਫਿਲਮ ਸਟਾਰ ਅਮਿਤਾਬ ਬਚਨ ਵਿਰੁੱਧ ਇੱਥੋਂ ਦੀ ਇੱਕ ਅਦਾਲਤ ਵਿੱਚ ਨਵੰਬਰ 1984 ਦੀ ਸਿੱਖ ਨਸਲਕੂਸ਼ੀ ਦੇ ਸਬੰਧ ਵਿੱਚ ਸ਼ਿਕਇਤ ਦਰਜ਼ ਕਰਵਾਈ ਗਈ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ , ਰਣਨੀਤੀਕਾਰ ਅਤੇ ਸਿਧਾਂਤਕਾਰ ਯੋਗੇਂਦਰ ਯਾਦਵ ਨੇ ਕਿਹਾ ਕਿ ਲੰਮੇ ਸਮੇਂ ਦੀ ਯੋਜਨਾ ਅਧੀਨ ‘ਆਪ’ ਕੌਮੀ ਸਿਆਸਤ ਵਿੱਚ ਇਕ ਸਿਧਾਂਤਕ ਸ਼ਕਤੀ ਵਜੋਂ ਉੱਭਰਨਾ ਚਾਹੁੰਦੀ ਹੈ ਅਤੇ ਪਾਰਟੀ ਇਸ ਸਬੰਧੀ ਆਪਣੇ ਘੱਟ ਸਮੇਂ ਦੇ ਤੇ ਲੰਮੇ ਸਮੇਂ ਦੇ ਟੀਚੇ ਤੈਅ ਕਰ ਰਹੀ ਹੈ।
ਭਾਈ ਜਗਤਾਰ ਸਿੰਘ ਤਾਰਾ ਦਾ ਦੋ ਦਿਨਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ ਮੁੜ ਬਠਿੰਡਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਸ੍ਰੀ ਗੁਰਪ੍ਰੀਤ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਦੁਆਰਾ ਜਗਤਾਰ ਸਿੰਘ ਤਾਰਾ ਖਿਲਾਫ਼ ਕੋਈ ਠੋਸ ਸਬੂਤ ਨਾ ਦਿੱਤੇ ਜਾਣ ਕਰਕੇ ਅਦਾਲਤ ਨੇ ਤਾਰਾ ਦਾ ਪੁਲਿਸ ਰਿਮਾਂਡ ਖ਼ਤਮ ਕਰਕੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ, ਜਦਕਿ ਅਮਰਜੀਤ ਸਿੰਘ ਦਾ ਅਜੇ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।