Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 20, 2015

February 20, 2015

ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਪੰਜਾਬ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਪੁਲਿਸ ਅਧਿਕਾਰੀਆਂ ਨੂੰ ਮਿਲੀ ਸਰਕਾਰੀ ਸਰਪ੍ਰਸਤੀ 'ਤੇ ਦਿੱਤਾ ਗਿਆ ਭਾਸ਼ਣ
ਅਮਰੀਕੀ ਰਾਜਧਾਨੀ ਵਾਸ਼ਿੰਗਟਨ ਤੋਂ ਸਰਗਰਮ ਗ਼ੈਰ-ਸਰਕਾਰੀ ਸੰਸਥਾ ‘ਈਕੋ ਸਿੱਖ’ ਵੱਲੋਂ ਵਾਤਾਵਰਣ ਸਬੰਧੀ ਚੇਤਨਾ ਪੈਦਾ ਕਰਨ ਹਿੱਤ ਇਸ ਵਰ੍ਹੇ 14 ਮਾਰਚ ਨੂੰ ‘ਸਿੱਖ ਵਾਤਾਵਰਣ ਦਿਵਸ’ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹੁੰਝਾ ਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਅਗਲਾ ਨਿਸ਼ਾਨਾਂ ਪੰਜਾਬ ਦੀ ਸੱਤਾ ਪ੍ਰਾਪਤ ਕਰਨਾ ਹੈ। ਆਮ ਆਦਮੀ ਪਾਰਟੀ ਨੂੰ ਪਿੱਛਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਤੋਂ ਹੈਰਾਨੀਜਨਕ ਹੁੰਗਾਰਾ ਮਿਲਿਆ ਸੀ। ਪੰਜਾਬ ‘ਚੋਂ ਆਮ ਆਦਮੀ ਪਾਰਟੀ ਦੇ ਚਾਰ ਐੱਮ ਪੀ ਜਿੱਤੇ ਸਨ, ਜਦਕਿ ਸਾਰੇ ਭਾਰਤ ਵਿੱਚ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ ਸਕੀ ਸੀ।
ਬਾਦਲ ਦਲ ਦੀ ਦਿੱਲੀ ਇਕਾਈ ਵੱਲੋਂ ਜਾਰੀ ਪੈੱਸ ਨੋਟ ਅਨੁਸਾਰ ਬਾਦਲ ਦਲ ਦੇ ਚਾਰ ਅਹੁਦੇਦਾਰਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਸ਼ਿਕਾੲਤਾਂ ਦਰਜ਼ ਕਰਵਾਈਆਂ ਹਨ।
ਭਾਰਤੀ ਸੁਪਰੀਮ ਕੋਰਟ ਨੇ ਅੱਜ ਤੀਜੀ ਵਾਰ ਸਮਾਜ ਸੇਵਿਕਾ ਤੀਸਤਾ ਸੀਤਲਵਾੜ ਤੇ ਉਨ੍ਹਾਂ ਦੇ ਪਤੀ ਨੂੰ ਰਾਹਤ ਦਿੰਦਿਆਂ ਗੁਜਰਾਤ ਪੁਲੀਸ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਨਾ ਕਰੇ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਘਰ ਅੰਦਰ ਹੀ ਭੁੱਖ ਹੜਤਾਲ 'ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ 35ਵੇਂ ਦਿਨ ‘ਚ ਦਾਖਲ ਹੋ ਗਈ ਹੈ।ਉਨ੍ਹਾਂ ਨੂੰ ਪਿਛਲੇ ਦਿਨੀਂ ਪੁਲਿਸ ਵੱਲੋਂ ਪਿੰਡ ਹਸਨਪੁਰ (ਲੁਧਿਆਣਾ) ਉਨ੍ਹਾਂ ਦੇ ਘਰੋਂ ਚੁੱਕ ਕੇ ਸਿਵਲ ਹਸਪਤਾਲ ਮੁੱਢਲੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
- ਡਾ. ਸੇਵਕ ਸਿੰਘ
ਇਸ ਗੱਲ ਦਾ ਦੁੱਖ ਤਾਂ ਬੜੇ ਲੋਕ ਮੰਨਦੇ ਵੇਖੇ ਨੇ ਕਿ ਪੰਜਾਬ ਦੀ ਨਵੀਂ ਪੀੜ੍ਹੀ ਪੰਜਾਬੀ ਬੋਲੀ ਤੋਂ ਮੂੰਹ ਮੋੜ ਰਹੀ ਹੈ ਪਰ ਬੋਲੀ ਦੇ ਸਵਾਲ ਨੂੰ ਲੈ ਕੇ ਨਵੀਂ ਪੀੜ੍ਹੀ ਬਾਰੇ ਹੋਣ ਵਾਲੇ ਦੁੱਖ ਦਾ ਖਾਤਮਾ ਇਥੇ ਹੀ ਨਹੀਂ ਹੋ ਜਾਂਦਾ ਸਗੋਂ ਇਥੋਂ ਸ਼ੁਰੂ ਮੰਨਣਾ ਚਾਹੀਦਾ ਏ।ਦੁਨੀਆਂ ਵਿੱਚ ਇਸ ਵੇਲੇ ਬਹੁਤ ਸਾਰੇ ਸਭਿਆਚਾਰਾਂ ਅਤੇ ਕੌਮਾਂ ਦੇ ਸਿਆਣਿਆਂ ਨੂੰ ਚਿੰਤਾ ਹੈ ਕਿ ਉਹਨਾਂ ਦੀ ਅਗਲੀ ਨਸਲ ਉਹਨਾਂ ਦਾ ਵਿਰਸਾ ਤਿਆਗ ਰਹੀ ਜਾਂ ਭੁੱਲ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।