Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 24, 2015

February 24, 2015

ਕਿਸੇ ਇਕ ਭਾਈਚਾਰੇ-ਵਿਸ਼ੇਸ਼ ਦੀ ਸਾਂਝੀ ਪਛਾਣ ਨੂੰ ਬਣਾਉਣ, ਢਾਲਣ ਅਤੇ ਉਸਾਰਨ ਲਈ ਖਿੱਤਾ, ਆਰਥਿਕਤਾ, ਧਰਮ, ਰਾਜਨੀਤੀ, ਵਿੱਦਿਆ, ਸੱਭਿਆਚਾਰ ਤੇ ਬੋਲੀ ਦੀ ਵੱਡੀ ਭੂਮਿਕਾ ਹੁੰਦੀ ਹੈ।
ਬਰਤਾਨੀਆਂ ਦੇ ਸੁਰੱਖਿਆ ਮਹਿਕਮੇ ਦੇ ਮੰਤਰੀ ਮਾਰਕ ਫਰੈਨਕੋਸ ਨੇ ਬਰਤਾਨੀਆਂ ਦੀ ਲੋਕ ਸਭਾ ਵਿੱਚ ਕਿਹਾ ਕਿ ਲੂਫਟੀਨਟ ਜਨਰਲ ਸਰ ਨੀਕੋਲਿਸ ਕਾਰਟਰ, ਜਨਰਲ ਸਟਾਫ ਮੁਖੀ ਬਰਤਾਨੀਆਂ ਦੀ ਫੋਜ ਵਿੱਚ ਇੱਕ ਸਿੱਖ ਪਲਟਨ ( ਰੈਜ਼ੀਮੈਂਟ) ਤਿਆਰ ਕਰਨ ਦੇ ਰੂਪ ਰੇਖਾ ਉਲੀਕ ਰਹੇ ਹਨ।
ਫਿਰਕੂ ਹਿੰਦੂ ਜੱਥੇਬੰਦੀ ਆਰ. ਐੱਸ. ਐੱਸ ਮੁਖੀ ਮੋਹਨ ਭਾਗਵਤ ਵੱਲੋਂ ਉੱਘੀ ਸਮਾਜ ਸੇਵਕਾ ਨੋਬਲ ਇਨਾਮ ਪ੍ਰਾਪਤ ਮਦਰ ਟਰੇਸਾ ਪ੍ਰਤੀ ਦਿੱਤੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਇਕ ਮਹਾਨ ਇਨਸਾਨ ਸਨ ਅਤੇ ਉਨ੍ਹਾਂ ਨੂੰ ਬਖਸ਼ ਦਿੱਤੇ ਜਾਣਾ ਚਾਹੀਦਾ ਹੈ।
ਅੰਨਾ ਹਜ਼ਾਰੇ ਨੇ ਹੁਣ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ ਜੰਤਰ-ਮੰਤਰ ’ਤੇ ਦੋ ਰੋਜ਼ਾ ਧਰਨਾ ਆਰੰਭ ਦਿੱਤਾ ਹੈ। ਜ਼ਮੀਨ ਪ੍ਰਾਪਤੀ ਕਾਨੂੰਨ ਨੂੰ ਗੈਰ-ਲੋਕਰਾਜੀ ਕਰਾਰ ਦਿੰਦਿਆਂ ਉਨ੍ਹਾਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਲੋਕਤੰਤਰ ਦੀ ਨਵੀਂ ਪਰਿਭਾਸ਼ਾ ਘੜ ਰਹੀ ਹੈ।
ਡਾ. ਐਮ. ਐਸ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਕਿਸਾਨ ਜਥੇਬੰਦੀ ਕੰਸਟੋਰੀਅਮ ਆਫ਼ ਇੰਡੀਅਨ ਫਾਰਮਰਜ਼ ਐਸੋਸੀਏਸ਼ਨਜ਼ ਵੱਲੋਂ ਜੋ ਸੁਪਰੀਮ ਕੋਰਟ 'ਚ 2011 'ਚ ਰਿੱਟ ਦਾਇਰ ਕੀਤੀ ਹੋਈ ਹੈ, ਉਸ ਦੀ ਬੀਤੀ 20 ਫਰਵਰੀ ਨੂੰ ਸੁਣਵਾਈ ਮੌਕੇ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਹਲਫਨਾਮਾ ਦਾਇਰ ਕੀਤਾ ਹੈ ਕੀ ਉਹ ਵੀ ਇਸ ਤੋਂ ਪਹਿਲਾਂ ਮਨਮੋਹਨ ਸਿੰਘ ਸਰਕਾਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਵਾਂਗ ਝੂਠਾ ਹੈ?
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਦਾ ਅਧਾਰ ਮਜਬੂਤ ਕਰਨ ਲਈ ਅਤੇ ਪੰਜਾਬ ਦੇ ਲੋਕਾਂ ਅੰਦਰ ਰਾਜਸੀ ਜਾਗਰਿਤੀ ਲਿਆਉਣ ਲਈ ਇੱਕ ਜਾਗਿ੍ਤੀ ਮੁਹਿੰਮ 'ਹਾਲ ਪੰਜਾਬ ਦਾ-ਦਰਦ ਪੰਜਾਬ ਦਾ' ਦੇ ਬੈਨਰ ਹੇਠ 28 ਫਰਵਰੀ ਤੋਂ ਆਰੰਭ ਕਰਨ ਦਾ ਫੈਸਲਾ ਕੀਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੀਨ ਤੋਂ ਛਪਵਾਕੇ ਉਨ੍ਹਾਂ ਨੂੰ ਕੋਰੀਅਰ ਅਤੇ ਕੰਨਟੇਨਰਾਂ ਰਾਹੀਂ ਅਮਰੀਕਾ ਅਤੇ ਕੈਨੇਡਾ ਭੇਜਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਮਰੀਕੀ ਨਾਗਰਿਕ ਥਮਿੰਦਰ ਸਿੰਘ ਅਨੰਦ ਪੁੱਤਰ ਹਰਭਜਨ ਸਿੰਘ ਆਨੰਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ 'ਮਰਿਆਦਾ ਅਨੁਸਾਰ' ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਬਾਰੇ ਕਮੇਟੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਿੱਖ ਪ੍ਰੰਪਰਾਵਾਂ ਸਬੰਧੀ ਇਤਰਾਜ਼ਯੋਗ ਨੁਕਤੇ ਉਠਾਏ ਹਨ।
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬਾਪੂ ਸੂਰਤ ਸਿਮਘ ਦੀ ਭੁੱਖ ਹੜਤਾਲ ਨੂੰ 40 ਦਿਨ ਹੋ ਗਏ ਹਨ ਅਤੇ ਹਰ ਦਿਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ ਅਤੇ ਇਸ ਸਮੇਂ ਲੁਧਿਆਣਾ ਦੇ ਸਰਕਾਰੀ ਹਸਪਤਾਲ ਦੇ ਐਮਰਜੰਸੀ ਵਾਰਡ ਵਿਚ ਦਾਖਲ ਹਨ। ਉਨ੍ਹਾਂ ਦੀ ਸਿਹਤ ਬਾਰੇ ਸਿੱਖ ਪੰਥ ਨੂੰ ਬਹੁਤ ਚਿੰਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।