Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 10, 2015

March 10, 2015

ਸਿੱਖ ਜੱਥੇਬੰਦੀਆਂ ਅਤੇ ਪੰਜਾਬੀ ਅਖਬਾਰ “ਪਹਿਰੇਦਾਰ” ਵੱਲੋਂ ਬਾਪੂ ਸੂਰਤ ਸਿੰਘ ਦੇ ਪੱਖ ਵਿੱਚ ਲੋਕਾਂ ਦੀ ਭਰਵੀ ਹਮਾਇਤ ਹਾਸਲ ਕਰਨ ਅਤੇ ਜੇਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਫੈਲਾਉਣ ਲਈ “ਵੰਗਾਰ" ਮਾਰਚ ਕਰ ਰਹੀਆਂ ਹਨ। ਬਾਪੂ ਸੂਰਤ ਸਿੰਘ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਪਿਛਲੀ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ।
-ਸ੍ਰ. ਗੁਰਤੇਜ ਸਿੰਘ ਆਈ ਏ ਐੱਸ<br/1699 ਦੀ ਵਿਸਾਖੀ ਖ਼ਾਲਸਾ ਪੰਥ ਲਈ ਵੱਡੀ ਅਹਿਮੀਅਤ ਰੱਖਦੀ ਹੈ। ਇਹ ਦਿਨ ਸਿੱਖੀ ਦੇ 230 ਸਾਲਾਂ ਦੇ ਉਪਦੇਸ਼ ਦੀ ਸੰਪੂਰਨਤਾ ਦਾ ਦਿਨ ਹੈ। ਏਸ ਦਿਨ ਖੜਗਧਾਰੀ ਦਸਮੇਸ਼ ਨੇ ਵੱਡੇ ਇਕੱਠ ਵਿੱਚ ਓਸ ਅੰਮ੍ਰਿਤ ਦੀ ਦਾਤ ਮਨੁੱਖਤਾ ਨੂੰ ਬਖ਼ਸ਼ੀ ਜਿਸ ਦਾ ਪ੍ਰਚਾਰ ਗੁਰੂ ਨਾਨਕ ਨੇ ਆਰੰਭ ਕੀਤਾ ਸੀ ਅਤੇ ਜਿਸ ਦੇ ਕਾਬਲ ਬਣਨ ਲਈ ਸਿੱਖਾਂ ਨੂੰ ਢਾਈ ਸਦੀਆਂ ਦੀ ਸਾਧਨਾ ਕਰਨੀ ਪਈ ਸੀ।
ਜੰਮੂ ਕਸ਼ਮੀਰ ਦੀ ਨਵ ਗਠਿਤ ਸਰਕਾਰ ਦੇ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਅਦ ਵਲੋਂ ਮੁਸੱਰਤ ਆਲਮ ਨੂੰ ਰਿਹਾਅ ਕਰਕੇ ਆਪਣੀ ਕੌਮ ਅਤੇ ਭਾਈਚਾਰੇ ਨਾਲ ਦਿਖਾਈ ਗਈ ਵਫਾਦਾਰੀ ਦਾ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ਹੈ ।
ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਹਿਮਾਇਤੀ ਭਾਈ ਮੋਹਕਮ ਸਿੰਘ ਅੱਜ ਅੰਮ੍ਰਿਤਸਰ ਦੀ ਕੇਦਰੀ ਜੇਲ ਤੋਂ ਰਿਹਾਅ ਹੋ ਗਏ ਹਨ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਜੱਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।ਜੱਥੇਦਾਰਾਂ ਵੱਲੋਂ ਐਲਾਨੀ ਇਸ ਕਮੇਟੀ 'ਤੇ ਸਿੱਖ ਜੱਥੇਬੰਦੀ ਦਲ ਖਾਲਸਾ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਉਠਾਏ ਹਨ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਜੱਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ 'ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ, ਜੋ ਇਸ ਸਾਲ ਦੇ ਅੰਤ ਤੱਕ ਆਪਣੀ ਰਿਪੋਰਟ ਸ਼੍ਰੀ ਅਕਾਲ ਤਖਤ ਨੂੰ ਸੌਂਪੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।