Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 11, 2015

March 11, 2015

ਸੰਗਰੂਰ ਦੇ ਧੂਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਅਪਰੈਲ ਨੂੰ ਪੈਣਗੀਆਂ। ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦਾ ਐਲਾਨ ਕਰਦਿਆਂ ਸਮੁੱਚੇ ਸੰਗਰੂਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਵੀ ਲਗਾ ਦਿੱਤਾ ਹੈ। ਇਸ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ 17 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਵੋਟਾਂ ਦੀ ਗਿਣਤੀ 15 ਅਪਰੈਲ ਨੂੰ ਵਿਸਾਖੀ ਤੋਂ ਬਾਅਦ ਹੋਵੇਗੀ।
ਭਾਈ ਜਗਤਾਰ ਸਿੰਘ ਤਾਰਾ ਦਾ ਦੋ ਪੁਲਿਸ ਰਿਮਾਂਡ ਲੈਣ ਲਈ ਚੰਡੀਗੜ੍ਹ ਪੁਲਿਸ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਇਸਤੋਂ ਪਹਿਲਾਂ ਦੋ ਵਾਰ ਹੇਠਲੀ ਅਦਾਲਤ ਅਤੇ ਜਿਲਾ ਅਤੇ ਵਧੀਕ ਸ਼ੈਸ਼ਨ ਜੱਜ ਦੀ ਅਦਾਲਤ ਭਾਈ ਤਾਰਾ ਦੇ ਪੁਲਿਸ ਰਿਮਾਂਡ ਲਈ ਚੰਡੀਗੜ੍ਹ ਪੁਲਿਸ ਦੀ ਅਰਜ਼ੀ ਰੱਦ ਕਰ ਚੁੱਕੀ ਹੈ।
ਪੰਜ ਸਿੰਘ ਸਾਹਿਬਾਨ ਵਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਨੂੰ ਵਿਚਾਰਨ ਲਈ ਬਣਾਈ ਗਈ ਕਮੇਟੀ ਵਿਚ ਸ਼ਾਮਲ ਕੀਤੇ ਵਿਅਕਤੀਆਂ ਕਾਰਨ ਸਿੱਖ ਜਥੇਬੰਦੀਆਂ ਨੇ ਇਸ ਕਮੇਟੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।