ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਅਵਤਾਰ ਸਿੰਘ ਸੰਘੇੜਾ, ਜੱਥੇਦਾਰ ਬਲਬੀਰ ਸਿੰਘ, ਮਨਮੋਹਨ ਸਿੰਘ ਖਾਲਸਾ, ਤਰਸੇਮ ਸਿੰਘ ਦਿਓਲ, ਕੁਲਵੰਤ ਸਿੰਘ ਢੇਸੀ, ਬਲਵਿੰਦਰ ਸਿੰਘ ਨੰਨੂਆਂ, ਲਵਸ਼ਿੰਦਰ ਸਿੰਘ ਡੱਲੇਵਾਲ ਨੇ ਵੱਖ ਵੱਖ ਬਿਆਨਾਂ ਵਿੱਚ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਸਜਾਵਾਂ ਭੁਗਤ ਚੁੱਕੇ ਸਿੱਖਾਂ ਨੂੰ ਜਲਦੀ ਰਿਹਾਅ ਕਰੇ ਅਤੇ ਭਾਈ ਸੂਰਤ ਸਿੰਘ ਦੇ ਪ੍ਰੀਵਾਰ ਤੇ ਜਲੂਮ ਕਰਨਾ ਬੰਦ ਕਰੇ ।