Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 19, 2015

March 19, 2015

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕ ਸਭਾ ਵਿੱਚ ਪਾਸ ਕੀਤੇ ਗਏ ਕਿਸਾਨ ਵਿਰੋਧੀ "ਜ਼ਮੀਨ ਪ੍ਰਾਪਤੀ ਬਿੱਲ" ਦੇ ਸਮੁੱਚੇ ਭਾਰਤ ਵਿੱਚ ਕਰੜਾ ਵਿਰੋਧ ਹੋ ਰਿਹਾ ਹੈ। ਕਾਂਗਰਸ ਸਮੇਤ ਤਕਰੀਬਨ ਮੁੱਖ ਪਾਰਟੀਆਂ ਇਸਦਾ ਵਿਰੋਧ ਕਰ ਰਹੀਆਂ ਹਨ।
ਪੰਜਾਬ ਦੀ ਧਰਤੀ ’ਤੇ ਸਿੱਖਾਂ ਨੂਮ ਖਾੜਕੂ ਲਹਿਰ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਵਾਲੇ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੇ ਹੁਣੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਕੈਲੰਡਰ ਦਾ ਵਿਰੋਧ ਕੀਤਾ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 16 ਅਪ੍ਰੈਲ ਨੂੰ ਵੈਨਕੂਵਰ 'ਚ ਪਹਿਲੀ ਵਾਰ ਦੌਰਾ ਕੀਤਾ ਜਾ ਰਿਹਾ ਹੈ, ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਵੱਲੋਂ ਜੀ-20 ਸੰਮੇਲਨ ਦੌਰਾਨ ਮੋਦੀ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਮੋਦੀ ਨੇ ਮੱਧ ਅਪ੍ਰੈਲ 'ਚ ਕੈਨੇਡਾ ਫੇਰੀ ਤੈਅ ਕੀਤੀ ਹੈ ।
ਇਟਲੀ ਦੇ ਸਿੱਖਾਂ ਵੱਲੋਂ ਸਿੱਖ ਕੱਕਾਰਾਂ ਨੂੰ ਇਟਲੀ ਵਿੱਚ ਲੰਮੇ ਸਮੇਂ ਤੋਂ ਮਾਨਤਾ ਦਿਵਾਉਣ ਲਈ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਫਲਸਰੂਪ ਕਿਪਾਨ ਨੂੰ ਕਾਨੂੰਨੀ ਪ੍ਰਵਾਨਗੀ ਮਿਲਣ ਕਰਕੇ ਹੁਣ ਇਟਲੀ ਰਹਿੰਦੇ ਸਿੱਖ ਜਨਤਕ ਥਾਂਵਾ ਤੇ ਇਕ ਨਿਸਚਿਤ ਅਕਾਰ ਦੀ ਕਿਰਪਾਨ ਪਹਿਨ ਕੇ ਆਮ ਤੁਰ-ਫਿਰ ਸਕਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।