Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 22, 2015

March 22, 2015

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ’ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।
-ਜਸਵਿੰਦਰ ਸਿੰਘ ਸਹੋਤਾ
ਅੱਜ 22 ਮਾਰਚ ਨੂੰ ਸੰਸਾਰ ਭਰ ’ਚ ਕੁਦਰਤ ਦੁਆਰਾ ਬਖਸ਼ੀ ਅਨਮੋਲ ਦੇਣ ਪਾਣੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪਾਣੀ ਅਤੇ ਟਿਕਾਊ ਵਿਕਾਸ’ਥੀਮ ਅਧੀਨ ਕੌਮਾਂਤਰੀ ਜਲ ਦਿਵਸ ਮਨਾਇਆ ਜਾ ਰਿਹਾ ਹੈ।
ਨਵੀਂ ਆ ਰਹੀ ਪੰਜਾਬੀ ਫਿਲਮ "ਨਾਨਕ ਸ਼ਾਹ ਫਕੀਰ" ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰ ਆ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ 'ਤੇ ਸਖਤ ਇਤਰਾਜ਼ ਜਤਾਇਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਇਸ ਫਿਲਮ ਨੂੰ ਰੱਦ ਕਰ ਚੁੱਕੀ ਹੈ।
20 ਮਾਰਚ 2015 ਦਾ ਦਿਨ ਜੰਮੂ ਕਸ਼ਮੀਰ ਵਿੱਚ ਵਾਪਰੇ ਚਿੰਠੀਸਿੰਘਪੁਰਾ ਸਿੱਖ ਕਤਲੇਆਮ ਦੀ 15ਵੀਂ ਵਰੇਗੰਢ ਦਾ ਦਿਨ ਹੈ। ਅੱਜ ਤੋਂ ਪੰਦਰਾਂ ਸਾਲ ਪਹਿਲਾਂ ਇਸ ਛੋਟੇ ਜਿਹੇ ਪਿੰਡ ਵਿੱਚ 35 ਨਿਰਦੋਸ਼ ਸਿੱਖਾਂ ਦਾ ਅੰਨੇਵਾਹ ਗੋਲੀਆਂ ਚਲਾਕੇ ਕਤਲ ਕਰ ਦਿੱਤਾ ਗਿਆ ਸੀ।
ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਦੀ ਬਾਦਲ –ਬੀਜੇਪੀ ਸਰਕਾਰ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੰਤਰੀਆਂ ਦੀਆਂ ਤਨਖਾਹ ਅਤੇ ਭੱਤਿਆਂ ਵਿੱਚ ਕੀਤੇ ਵਾਧੇ ਦੀ ਨਿੰਦਾ ਕੀਤੀ ਹੈ।
ਪੰਜਾਬ ਵਿੱਚ ਕੈਂਸਰ ਦੀ ਸਮੱਸਿਆ (ਭਾਈ ਘੱਨਈਆ ਕੈਂਸਰ ਰੋਕੋ ਸੁਸਾਇਟੀ ਦੇ ਕਾਰਕੂਨਾਂ ਨਾਲ ਗੱਲਬਾਤ, ਵੀਡੀਓੁ) ਕੈਂਸਰ ਪੰਜਾਬ ਦੇ ਵਿੱਚ ਇੱਕ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਹੈ। ਕਦੇ ਅਨਾਜ਼ ਦੇ ਭੰਡਾਰੇ ਵਜੋਂ ਜਾਣਿਆਂ ਜਾਂਦਾ ਪੰਜਾਬ ਹੁਣ ਉਪ ਮਹਾਂਦੀਪ ਦੀ ਕੈਂਸਰ ਦੀ ਰਾਜਧਾਨੀ ਵਜੌਂ ਜਾਣਿਆਂ ਜਾਣ ਲੱਗਿਆ ਹੈ। ਸਿੱਖ ਸਿਆਸਤ ਦੇ ਪ੍ਰਤੀਨਿਧ ਗੁਰਪ੍ਰਤਾਪ ਸਿੰਘ ਵੱਲੋਂ ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਫਰੀਦਕੋਟ ਦੇ ਪ੍ਰਤੀਨਿਧਾਂ ਸ੍ਰ. ਗੁਰਪ੍ਰੀਤ ਸਿੰਘ ਚੰਦਬਾਜ਼ ਅਤੇ ਸ੍ਰ. ਸ਼ਿਵਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ।
ਸਾਊਂਡ ਬੂਮ ਇੰਟਰਟੇਨਮੈਂਟ ਨੇ ਭਾਰਤ ਵਿੱਚ ਸੈਂਸਰ ਬੋਰਡ ਵੱਲੋਂ ਪਾਬੰਦੀਸ਼ੁਦਾ ਫਿਲਮ "ਪੱਤਾ ਪੱਤਾ ਸਿੰਘਾਂ ਦਾ ਵੈਰੀ" ਫਿਲ਼ਮ ਦਾ ਗੀਤ "ਪਿੰਡੋਂ ਬਾਹਰ" ਜ਼ਾਰੀ ਕੀਤਾ ਗਿਆ।
ਕਾਂਗਰਸ ਦੇ ਦਾਬਕਾ ਵਿਧਾਇਕ ਅਤੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਜਿੱਥੇ ਅਕਾਲੀਆਂ ਨੇ ਨਸ਼ਿਆਂ ਦੀ ਤਸਕਰੀ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਦੋਸ਼ਾਂ ਤਚਿਤ ਘੇਰਿਆ ਜਾ ਰਿਹਾ ਹੈ, ਉੱਥੇ ਆਮ ਆਦਮੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਹੈ ਕਿ ਖਹਿਰਾ ਨੂਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਏ।
ਸਿਰਸਾ ਦੇ ਵਿਵਾਦਤ ਸੌਦਾ ਸਾਧ ਗੁਰਮੀਤ ਰਾਮ ਰਹੀਮ 'ਤੇ ਸੀਬੀਆਈ ਅਦਾਲਤ ਵਿੱਚ ਚੱਲ ਰਹੇ ਕਤਲਾਂ ਅਤੇ ਸਾਧਵੀਆਂ ਨਾਲ ਜ਼ਬਰਜਨਾਹ ਦੇ ਕੇਸ ਹੁਣ ਅੰਤਮ ਪੜਾ 'ਤੇ ਪਹੁੰਚ ਗਏ ਹਨ ਅਤੇ ਅਦਾਲਤ ਨੇ ਗਵਾਹਾਂ ਦੀਆਂ ਗਵਾਹੀਆਂ 'ਤ ਅੰਤਮ ਬਹਿਸ ਸ਼ੁਰੂ ਕਰ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।