Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 25, 2015

March 25, 2015

ਧੂਰੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ, ਜਦੋਂਕਿ ਕੁੱਲ 14 ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਭਰ ਚੁੱਕੇ ਹਨ।
ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅੰਨਾ ਹਜ਼ਾਰੇ ਨੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਬਿੱਲ ਖਿਲਾਫ ਲੋਕਾਂ ਤੋਂ ਰਾਜਸੀ ਅਤੇ ਸਮਾਜੀ ਸਹਿਯੋਗ ਮੰਗਦਿਆਂ ਇਸ ਮਸਲੇ 'ਤੇ ਇੱਕਜੁਟ ਹੋਣ ਦੀ ਅਪੀਲ ਕੀਤੀ।
ਅੱਜ ਅਮਰੀਕੀ ਰਾਸ਼ਟਰਪਤੀ ਭਵਨ "ਵਾਈਟ ਹਾਊਸ" ਵਿੱਚ ਇੱਕ ਸਿੱਖ ਪੱਤਰਕਾਰ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਹ ਧਰਤੀ 'ਤੇ ਡਿੱਗ ਪਏ। ਅਮਰੀਕੀ ਖੁਫ਼ੀਆ ਸੇਵਾ ਦੇ ਕਰਮਚਾਰੀਆਂ ਨੇ ਤੁਰਤ ਕਾਰਵਾਈ ਕਰਦਿਆਂ ਵਾਈਟ ਹਾਊਸ ਵਿਚ ਭਾਰਤੀ ਮੂਲ ਦੇ ਇਕ ਅਮਰੀਕੀ ਪੱਤਰਕਾਰ ਦੀ ਜਾਨ ਬਚਾ ਲਈ।
ਭਾਰਤੀ ਸੁਪਰੀਮ ਕੋਰਟ ਨੇ ਅੱਜ ਜਸਟਿਸ ਜੇ. ਚੇਲਾਮੇਸ਼ਵਰ ਅਤੇ ਆਰ ਐਫ ਨਰੀਮਨ ’ਤੇ ਆਧਾਰਤ ਬੈਂਚ ਨੇ ਵਿਚਾਰਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਸਰਬਉੱਚ ਕਰਾਰ ਦਿੰਦਿਆਂ ਕਿਹਾ, ‘‘ਇਨਫਾਰਮੇਸ਼ਨ ਟੈਕਨਾਲੋਜੀ ਐਕਟ ਦੀ ਧਾਰਾ 66 ਏ ਦਾ ਲੋਕਾਂ ਦੇ ਜਾਨਣ ਦੇ ਅਧਿਕਾਰ ’ਤੇ ਸਿੱਧਾ ਅਸਰ ਪੈਂਦਾ ਹੈ।’’
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀਆਂ ਦੀ ਰਿਹਾਈ ਲਈ ਮਰਨ ਵਰਤ ’ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਹੱਕ ਵਿੱਚ ਲੋਕ ਰਾਇ ਬਣਾਉਣ ਲਈ ਸਮੂਹ ਪੰਥਕ ਜਥੇਬੰਦੀਆਂ ਨੇ ਅੱਜ ਪਿੰਡ ਕੋਟਸ਼ਮੀਰ ਤੋਂ ਬਠਿੰਡਾ ਤੱਕ ਰੋਸ ਮਾਰਚ ਕੱਢਿਆ। ਇਹ ਰੋਸ ਮਾਰਚ ਕੋਟਸ਼ਮੀਰ, ਮਹਿਤਾ ਤੇ ਗਹਿਰੀ ਭਾਗੀ ਮਗਰੋਂ ਬਠਿੰਡਾ ਪੁੱਜਿਆ ਜਿੱਥੇ ਪੁਲੀਸ ਫੋਰਸ ਨੇ ਇਸ ਨੂੰ ਰੋਕ ਲਿਆ।
ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਮੱਖਣ ਸਿੰਘ ਗਿੱਲ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸਰਬਜੀਤ ਸਿੰਘ ਧਾਲੀਵਾਲ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ।ਭਾਈ ਮੱਖਣ ਸਿੰਘ ਗਿੱਲ ਨੂੰ ਹਾਈ ਸਕਿਓਰਟੀ ਵਿਚ ਪੇਸ਼ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।