Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 1, 2015

April 1, 2015

ਸੁਪਰੀਮ ਕੋਰਟ ਨੇ 6 ਫਰਵਰੀ 1992 ’ਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਐਲਕੇ ਅਡਵਾਨੀ, ਉਮਾ ਭਾਰਤੀ, ਮੁਰਲੀ ਮਨੋਹਰ ਜੋਸ਼ੀ, ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਤੇ ਹੋਰਨਾਂ ਖਿਲਾਫ ਅਪਰਾਧਕ ਸਾਜ਼ਿਸ਼ ਰਚਨ ਦੇ ਦੋਸ਼ ਨੂੰ ਹਟਾਉਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਉਪਰ ਉਨ੍ਹਾਂ ਪਾਸੋਂ ਜੁਆਬ ਮੰਗਿਆ ਹੈ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਣ ਉਪਰੰਤ ਵੀ ਜੇਲਾਂ ਵਿੱਚ ਬੰਦ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਵਿੱਢੇ ਸੰਘਰਸ਼ ਦਾ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ ।
ਬਰਤਾਨੀਆਂ ਵਿੱਚ ਇੱਕ ਸਿੱਖ ਵਿਅਕਤੀ ਨੂੰ ਸ਼ਰੇਆਮ ਲੋਕਾਂ ਸਾਹਮਣੇ ਕੁਝ ਵਿਅਕਤੀਆਂ ਵੱਲੋਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਟਰਨੈੱਟ 'ਤੇ ਪਾਈ ਇਸ ਵੀਡੀਓੁ ਵਿੱਚ ਕੁਝ ਲੋਕ ਇੱਕ ਸਿੱਖ ਵਿਅਕਤੀ ਨੂੰ ਬੂਰੀ ਤਰਾਂ ਕੁੱਟ ਰਹੇ ਹਨ, ਜਦ ਕਿ ਉਹ ਹਮਲਾਵਰਾਂ ਦੀ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਤਿਹਾੜ ਜੇਲ੍ਹ, ਦਿੱਲੀ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸੰਜੀਵ ਜੋਸ਼ੀ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ।
90ਵਿਆਂ ਦੇ ਪੁਲਿਸ ਜ਼ਬਰ ਦੇ ਦੌਰ ਦੌਰਾਨ ਪੰਜਾਬ ਪੁਲਿਸ ਵੱਲੋਂ ਆਪਣੇ ਹੀ ਮੁਲਾਜ਼ਮ ਸਿਪਾਹੀ ਬਲਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਕੇਸ ਵਿੱਚ ਸੀਬੀਆਈ ਅਦਾਲਤ ਨੇ ਇੱਕ ਸਾਬਕਾ ਐੱਸਪੀ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ ਸੁਣਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।