Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 2, 2015

April 2, 2015

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਦੀ ਧਰਤੀ 'ਤੇ ਆਮਦ ਨੂੰ ਲੈਕੇ ਉਸਦਾ ਵਿਰੋਧ ਕਰਨ ਲਈ ਕੈਨੇਡਾ ਦੇ ਸਿੱਖ, ਮਨੁੱਖੀ ਅਧਿਕਾਰਾਂ ਦੀ ਪੈਰਵੀ ਕਰਨ ਵਾਲੀ ਸਿੱਖ ਜੱਥੇਬੰਦੀ " ਸਿੱਖਸ ਫਾਰ ਜਸਟਿਸ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ।
ਬਰਮਿੰਘਮ ਸ਼ਹਿਰ ਦੀ ਬ੍ਰੋਡ ਸਟਰੀਟ ਵਿਖੇ ਇਕ ਸਿੱਖ ਤੇ ਹੋਏ ਨਸਲੀ ਹਮਲੇ ਦੀ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬ੍ਰਿਟਿਸ਼ ਦੂਤ ਘਰ ਨੂੰ ਇਸ ਸਬੰਧੀ ਪੱਤਰ ਲਿਖ ਕੇ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਸਰਲੀਕਰਨ ਲਈ ਉਚੇਚੇ ਯਤਨ ਕਰਨ ਲਈ ਮੰਗ ਕੀਤੀ ਹੈ।
ਭਾਰਤ ਦੀਆਂ ਜੇਲਾਂ ਵਿੱਚ ਸਜ਼ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 82 ਸਾਲਾ ਬੁਜ਼ਰਗ ਬਾਪੂ ਸੂਰਤ ਸਿੰਘ ਖਾਲਸਾ ਭੁੱਖ ਹੜਤਾਲ ਰਾਹੀਂ ਪਿਛਲੇ 76 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ।ਉਨਾਂ ਦੇ ਇਸ ਸ਼ਾਂਤਮਈ ਸੰਘਰਸ਼ ਨੂੰ ਅਮਨ ਲਈ ਖ਼ਤਰਾ ਦੱਸਦਿਆਂ ਪੰਜਾਬ ਸਰਕਾਰ ਨੇ ਬਾਪੂ ਸੂਰਤ ਸਿੰਘ 'ਤੇ ਝੂਠੇ ਦੋਸ਼ ਲਾਕੇ 107/151 ਦੀਆਂ ਧਾਰਾਵਾਂ ਅਧੀਨ ਗ੍ਰਿਫਤਾਰ ਕੀਤਾ ਹੋਇਆ ਹੈ।
ਸਾਲ 2014 ਵਿਚ ਭਾਰਤ ਦੀਆਂ ਵੱਖ-ਵੱਖ ਅਦਾਲਤਾਂ ਵਿੱਚ 64 ਲੋਕਾਂ ਨੂੰ ਫਾਂਸੀ ਦੀਆਂ ਸਜ਼ਾਵਾਂ ਸੁਣਾਈਆਂ ਗਈਆਂ, ਜਿਸ ਨਾਲ ਭਾਰਤ ਦੁਨੀਆ ਦੇ ਫਾਂਸੀ ਦੇਣ ਵਾਲੇ 55 ਦੇਸ਼ਾਂ ਦੀ ਸੂਚੀ ਵਿੱਚ ਉਪਰਲੇ 10 ਦੇਸ਼ਾਂ ਵਿਚ ਸ਼ਾਮਿਲ ਹੋਇਆ ਹੈ ।
ਦੁਨੀਆ ਦੀ ਮਸ਼ਹੂਰ ਸੋਸ਼ਲ ਸਾਈਟ ਵਟਸਐਪ ਨੇ ਯੂਜ਼ਰਸ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਜਿਵੇਂ ਕਿ ਪਿਛਲੇ ਕਾਫੀ ਸਮੇਂ ਤੋਂ ਵਟਸਐਪ 'ਚ ਕਾਲਿੰਗ ਦੀ ਸਹੂਲਤ ਦੇਣ ਦੀ ਗੱਲ ਆਖੀ ਜਾ ਰਹੀ ਸੀ, ਹੁਣ ਇਹ ਖਾਸ ਫੀਚਰ ਵਟਸਐਪ ਵਿਚ ਦੇ ਦਿੱਤਾ ਗਿਆ ਹੈ।
ਦਲ ਖਾਲਸਾ ਨੇ ਕਿਹਾ ਹੈ ਕਿ ਫਿਲਮ 'ਨਾਨਕ ਸ਼ਾਹ ਫਕੀਰ' ਵਿੱਚ ਸਿੱਖੀ ਦੇ ਬੁਨਿਆਦੀ ਸਿਧਾਂਤ ਨੂੰ ਚੁਣੌਤੀ ਦੇਣ ਅਤੇ ਤਹਿਸ-ਨਹਿਸ ਕਰਨ ਦੇ ਖਤਰਨਾਕ ਬੀਜ ਮੌਜੂਦ ਹਨ, ਇਸ ਲਈ ਇਹ ਫਿਲਮ ਰਿਲੀਜ਼ ਨਹੀ ਹੋਣੀ ਚਾਹੀਦੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।