Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 8, 2015

April 8, 2015

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨੂੰ ਅੰਗਰੇਜ਼ਾਂ ਦੇ ਪਿੱਠ ਭ੍ਰਿਸ਼ਟ ਨਰੈਣੂ ਮਹੰਤ ਤੋਂ ਅਜ਼ਾਦ ਕਰਵਾਉਣ ਲਈ ਸੰਨ 1921 ਨੂੰ ਵਾਪਰੇ ਖੂਨੀ ਸਾਕੇ ਨੂੰ ਫਿਲਮੀ ਪਰਦੇ 'ਤੇ ਲਿਆਉਣ ਲਈ ਧਾਰਮਿਕ ਫਿਲਮ 'ਸਾਕਾ' ਦੀ ਸ਼ੂਟਿੰਗ ਅੱਜਕੱਲ੍ਹ ਲੁਧਿਆਣਾ ਵਿਚ ਚੱਲ ਰਹੀ ਹੈ।
ਸਾਊਡ ਬੂਮ ਇੰਟਰਟੇਨਮੈਟ ਅਤੇ ਫਤਹਿ ਸਪੋਰਟਸ ਕਲੱਬ ਵੱਲੋਂ ਨਿਰਮਿਤ ਪੰਜਾਬੀ ਫਿਲਮ 'ਪੱਤਾ ਪੱਤਾ ਸਿੰਘਾ ਦਾ ਵੈਰੀ' ਸੰਬੰਧੀ ਗੱਲ ਕਰਦਿਆਂ ਰਾਜ ਕਾਕੜਾ ਨੇ ਕਿਹਾ ਕਿ ਪੰਜਾਬ ਵਿਚ 1981 ਤੋਂ 92 ਤੱਕ ਦੇ ਸਿੱਖ ਸੰਘਰਸ਼ ਦੌਰਾਨ ਕੁਝ ਸਕਾਰਆਤਮਿਕ ਪੱਖਾਂ ਨੂੰ ਦਰਸਾਇਆ ਗਿਆ ਹੈ ।
ਹਰਿੰਦਰ ਸਿੱਕਾ ਵੱਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਜੀਵਨ ਬਣਾਈ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਦੇ ਮਸ਼ਹੂਰੀ ਲਈ ਵਿਖਾਏ ਜਾ ਰਹੇ ਦ੍ਰਿਸ਼ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾ ਦੀ ਹੋ ਵਰਤੋਂ ਸਬੰਧੀ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ "ਉਨ੍ਹਾਂ ਦੇ ਨਾਮ ਦੀ ਗਲਤ ਵਰਤੋਂ ਹੋ ਰਹੀ ਹੈ ਅਤੇ ਉਹ ਇਸਨੂੰ ਤੁਰੰਤ ਰੋਕਣ ਦੇ ਹੁਕਮ ਦਿੰਦੇ ਹਨ।
ਸਿੱਖ ਧਰਮ ਦੇ ਮੋਢੀ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀ ਨਾਲ ਸਬੰਧਿਤ ਫਿਲਮ 'ਨਾਨਕ ਸ਼ਾਹ ਫਕੀਰ' ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪ੍ਰੰਪਰਾਵਾਂ ਦੇ ਖਿਲਾਫ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਅਤੇ ਫਿਲਮ ਸੈਂਸਰ ਬੋਰਡ ਤੋਂ ਇਸ ਫਿਲਮ 'ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਅਤੇ ਫਿਲਮ ਨਿਰਮਾਤਾਵਾਂ ਨੂੰ ਤਾਕੀਦ ਕੀਤੀ ਕਿ ਭਵਿੱਖ 'ਚ ਉਹ ਸਿੱਖ ਮਸਲਿਆਂ ਬਾਰੇ ਫਿਲਮ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਲੈਣ।
ਭਾਰਤ ਦਾ ਪ੍ਰਧਾਨ ਮੰਤਰੀ ਇਸ ਮਹੀਨੇ ਕੈਨੇਡਾ ਸਰਕਾਰ ਦੇ ਸੱਦੇ 'ਤੇ ਕੈਨੇਡਾ ਦੀ ਫੇਰੀ 'ਤੇ ਜਾ ਰਿਹਾ ਹੈ। ਮੋਦੀ ਦੀ ਕੈਨੇਡਾ ਫੇਰੀ ਦਾ ਜਿੱਥੇ ਸਿੱਖ ਜੱਥੇਬਦੀਆਂ ਸਮੇਤ ਦਲਿਤ ਫਰੰਟ ਅਤੇ ਇਸਾਈ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ, ਹੁਣ ਤਰਕਸ਼ੀਲ ਸੱਭਿਆਚਾਰਕ ਸੁਸਾਇਟੀ ਕੈਨੇਡਾ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਵਿਰੁੱਧ ਰੋਸ ਵਿਖਾਵੇ ਕਰਨ ਦਾ ਐਲਾਨ ਕੀਤਾ ਗਿਆ ਹੈ ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਦਾ ਯੂ,ਕੇ ਦੀਆਂ ਪੰਥਕ ਜਥੇਬੰਦੀਆਂ ਵਲੋਂ ਸਖਤ ਵਿਰੋਧ ਕਰਦਿਆਂ ਯੂਨੈਸਕੋ ਦੇ ਚੇਅਰਪਰਸਨ ਪ੍ਰੈਫਸਰ ਮਾਰੀਆ ਬੋਮਰ ਪੱਤਰ ਲਿਖਿਆ ਗਿਆ ਹੈ ।ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਰਵਉੱਚ ਰਾਜਨੀਤਕ ਅਸਥਾਨ ਹੈ ਜਿੱਥੋਂ ਸਿੱਖ ਕੌਮ ਦੇ ਫੈਸਲੇ ਲਏ ਜਾਂਦੇ ਹਨ ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਕਾਂਗਰਸ ਪਾਰਟੀ ਦੇ ਭਦੌੜ ਹਲਕੇ ਤੋਂ ਵਿਧਾਇਕ ਮੁਹੰਮਦ ਸਦੀਕ ਦੀ ਮੈਂਬਰੀ ਖਾਰਜ ਕਰ ਦਿੱਤੀ। ਇਸ ਨਾਲ 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਦੀ ਗਿਣਤੀ ਘਟ ਕੇ 42 ਰਹਿ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।