Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 18, 2015

April 18, 2015

ਸਿੱਖਾਂ ਵੱਲੋਂ ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਨੂਮ ਕੌਮਾਂਤਰੀ ਪੱਧਰ 'ਤੇ "ਸਿੱਖ ਨਸਲਕੁਸ਼ੀ" ਵਜੋਂ ਮਾਨਤਾ ਦੁਆਉਣ ਦੇ ਯਤਨਾਂ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦ ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਇਕ ਇਤਿਹਾਸਿਕ ਕਦਮ ਚੁੱਕਦਿਆਂ ਨਵੰਬਰ 1984 ਵਿਚ ਭਾਰਤ ਵਿਚ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿੰਨ-ਰੋਜ਼ਾ ਕੈਨੇਡਾ ਦੌਰਾ ਅੱਜ ਸਮਾਪਤ ਹੋ ਗਿਆ, ਇਸ ਦੌਰੇ ਦੌਰਾਨ ਜਿੱਥੇ ਹੋਰ ਭਾਰਤੀਆਂ ਨੇ ਮੋਦੀ ਦਾ ਸਵਾਗਤ ਕੀਤਾ, ਉੱਥੇ ਮੋਦੀ ਨੂੰ ਕਈ ਥਾਈਂ ਸਿੱਖਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਅੱਜ ਦਿੱਲੀ ਦੇ ਸਿੱਖਾਂ ਦਾ ਗੁੱਸਾ ਉਸ ਵੇਲੇ ਬੇਕਾਬੂ ਹੋ ਗਿਆ ਜਦ ਵਿਵਾਦਤ ਫਿਲਮ "ਨਾਨਕਸ਼ਾਹ ਫਕੀਰ" ਦੇ ਨਿਰਮਾਤਾ ਨੇ ਸਿੱਖਾਂ ਵੱਲੋਂ ਬੇਨਤੀਆਂ ਅਤੇ ਵਿਰੋਧ ਦੇ ਬਾਵਜੂਦ ਫਿਲ਼ਮ ਦਾ ਪ੍ਰਦਸ਼ਨ ਸ਼ੁਰੂ ਕਰ ਦਿੱਤਾ।ਫਿਲਮ ਦੇ ਪ੍ਰਦਰਸ਼ਨ 'ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਂ ਪਹਿਲਾਂ ਹੀ ਰੋਕ ਲੱਗ ਚੁੱਕੀ ਹੈ, ਦਿੱਲੀ ਵਿੱਚ ਸਿੱਖ ਨੌਜਵਾਨਾਂ ਨੇ ਫਿਲ਼ਮ ਦੇ ਵਿਰੁੱਧ ਵਿਰੋਧ ਕੀਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।