Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 24, 2015

April 24, 2015

-ਐਡਵੋਕੇਟ ਜਸਪਾਲ ਸਿੰਘ ਮੰਝਪੁਰ
ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਬਾਦਲ ਵੀ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਈ ਚਿੱਠੀਆਂ ਲਿਖਣ ਦਾ ਦਾਅਵਾ ਕਰਦਾ ਹੈ ਪਰ ਉਹਨਾਂ ਦਾ ਪੁਲਸ ਮੁੱਖੀ ਝੂਠੀਆਂ ਦਲੀਲਾਂ ਦੇ ਕੇ ਰਿਹਾਈ ਦੇ ਦਾਅਵਿਆਂ ਨੂੰ ਨਿੱਤ ਬਦਲਵੇਂ ਬਿਆਨਾਂ ਰਾਹੀਂ ਖਾਰਜ਼ ਕਰਦਾ ਹੈ ਪਰ ਜਿੱਥੇ ਅਸਲ ਕਾਰਵਾਈ ਨੇ ਅਸਰ ਪਾਉਂਣਾ ਹੈ ਉੱਥੇ ਕੋਈ ਕੰਮ ਕਰਕੇ ਰਾਜ਼ੀ ਨਹੀਂ ਹੈ।
ਅੰਮ੍ਰਿਤਸਰ ( 23 ਅਪ੍ਰੈਲ, 2015): ਨਵੀ ਆ ਰਹੀ ਪੰਜਾਬੀ ਫਿਲਮ ਅਜ਼ਾਦੀ ਦੇ ਵਫਦ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਿਰਕਤ ਕੀਤੀ ਅਤੇ ਸਿੱਖ ਯੂਥ ਫਰੰਟ ਤੋਂ ਫਿਲਮ ਦੇ ਪ੍ਰਚਾਰ ਲਈ ਸਹਿਯੋਗ ਦੀ ਮੰਗ ਕੀਤੀ।ਤਰਸੇਮ ਸਿੰਘ ਭੱਟੀ ਮੁਸਤਫਾਵਾਦੀ ਵੱਲੋਂ ਬਣਾਈ ਜਾ ਰਹੀ ਇਹ ਫਿਲ਼ਮ 12 ਜੂਨ ਨੂੰ ਸੰਸਾਰ ਭਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈ।
ਕਾਉਂਕੇ ਕਲਾ (23 ਅਪ੍ਰੈਲ, 2015):ਸਮੁੱਚੇ ਸਿੱਖ ਕੌਮ ਲਈ ਇਹ ਮਾਨ ਅਤੇ ਖੂਸ਼ੀ ਵਾਲੀ ਗੱਲ ਹੈ ਕਿ ਅਗਲੇ ਵਰੇ ਯਾਨੀ 14 ਅਪ੍ਰੈਲ 2016 ਨੂੰ ਖਾਲਸੇ ਦੇ ਸਾਜਨਾ ਦਿਵਸ ਵਜੋ ਜਾਣੇ ਜਾਂਦੇ ਵਿਸਾਖੀ ਦੇ ਤਿਉਹਾਰ ਨੂੰ ਅਮਰੀਕਾ ਆਪਣੇ ਕੈਲੰਡਰ ਤੇ ਛਾਪੇਗਾ ਜਿਸ ਨਾਲ ਸਮੁਚੀ ਦੁਨੀਆਂ ਵਿੱਚ ਪੰਜਾਬੀਅਤ ਤੇ ਪੰਥ ਦਾ ਨਾਂ ਉੱਚਾ ਹੋਇਆ ਹੈ ਤੇ ਸਮੁਚੀ ਦੁਨੀਆਂ ਨੂੰ ਖਾਲਸੇ ਦੇ ਇਸ ਗੌਰਵਮਈ ਤਿਉਹਾਰ ਸਬੰਧੀ ਜਾਣਕਾਰੀ ਵੀ ਮਿਲੇਗੀ।
ਅਜ਼ਾਦੀ ਦੇ ਹਮਾਇਤੀ ਆਗੂ ਮਸਰਤ ਆਲਮ ਭੱਟ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਖਤ ਜਨ ਸੁਰੱਖਿਆ ਕਾਨੂੰਨ (ਪੀ. ਐਸ. ਏ.) ਲਾਗੂ ਕੀਤਾ ਤੇ ਉਸ ਨੂੰ ਘਾਟੀ ਤੋਂ ਜੰਮੂ ਦੀ ਇਕ ਜੇਲ੍ਹ 'ਚ ਭੇਜ ਦਿੱਤਾ ਗਿਆ ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭਗਤਣ ਤੋਂ ਬਾਅਦ ਵੀ ਵੱਖ-ਵੱਖ ਜੇਲਾਂ ਵਿੱਚ ਬੰਦ ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪਿਛਲੇ 96ਵੇਂ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ, ਜਿਸ ਨੂੰ ਪਿਛਲੀ 8 ਫਰਵਰੀ ਤੋਂ ਸਿਵਲ ਹਸਪਤਾਲ ’ਚ ਨਜ਼ਰਬੰਦ ਕੀਤਾ ਹੋਇਆ ਸੀ, ਨੂੰ ਅੱਜ ਪੁਲੀਸ ਨੇ ਰਿਹਾਅ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।