Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 1, 2015

May 1, 2015

ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਦੀ ਚੱਲੀ ਹਨੇਰੀ ਸਮੇਂ ਗੁੜਗਾਓਂ ਵਿੱਚ ਮਾਰੇ ਗਏ 47 ਸਿੱਖਾਂ ਦੇ ਵਾਰਸਾਂ ਅੱਜ ਇੱਕ ਮੈਂਬਰੀ ਕਮਿਸ਼ਨ ਦੇ ਜੱਜ ਟੀ.ਪੀ.ਗਰਗ ਦੀ ਅਦਾਲਤ ਵਿੱਚ ਪੇਸ਼ ਹੋਏ।
ਪੰਜਾਬ ਦੇ ਮੋਗਾ ਜਿਲੇ ਵਿੱਚ ਬਾਦਲ ਪਰਿਵਾਰ ਦੀ ਨਿੱਜ਼ੀ ਬੱਸ ਕੰਪਨੀ ਔਰਬਿਟ ਦੇ ਚਾਲਕ ਅਮਲੇ ਦੀ ਮਿਲੀ ਭੁਗਤ ਨਾਲ ਮਾਂ-ਧੀ ਨਾਲ ਛੇੜਖਾਨੀ ਕਰਨ ਤੋਂ ਬਾਅਦ ਚੱਲਦੀ ਬੱਸ ਵਿੱਚੋਂ ਧੱਕੇ ਮਾਰਕੇ ਬਾਹਰ ਸੁੱਟਣ ਦੀ ਘਟਨਾ, ਜਿਸ ਵਿੱਚ ਧੀ ਦੀ ਮੌਤ ਹੋ ਗਈ ਸੀ, ਦਾ ਮਾਮਲਾ ਅੱਜ ਭਾਰਤੀ ਲੋਕ ਸਭਾ ਵਿੱਚ ੳੇੁੱਠਿਆ।
ਯੋਗ ਦੇ ਪ੍ਰਚਾਰ ਰਾਹੀਂ ਆਪਣੀਆਂ ਦਵਾਈਆਂ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੀ ਦਵਾਈਆਂ ਦੀ ਕੰਪਨੀ ਦਿਵਯਾ ਫਾਰਮੇਸੀ ਨੂੰ ਕਈ ਅਰਬਾਂ ਵਿੱਚ ਪਹੁੰਚਾ ਚੁੱਕੇ ਰਾਮਦੇਵ ਵੱਲੋਂ ਮੂੰਡੇ ਪੈਦਾ ਕਰਨ ਲਈ ਵੇਚੀ ਜਾ ਰਹੀ ਦਵਾਈ ਦਾ ਮੁੱਦਾ ਅੱਜ ਲੋਕ ਸਭਾ ਵਿੱਚ ਚਰਚਾ ਦਾ ਵਿਸ਼ਾ ਬਣਿਆ।ਰਾਮਦੇਵ ਦਾ ਨਾਅਰਾ ਸੀ ਕਿ ਯੋਗ ਹਰ ਬਿਮਾਰੀ ਦਾ ਇਲਾਜ਼ ਹੈ ਅਤੇ ਕੋਈ ਵੀ ਬਿਮਾਰੀ ਬਿਨ੍ਹਾਂ ਦਿਵਾਈ ਤੋਂ ਯੋਗ ਨਾਲ ਠੀਕ ਹੋ ਸਕਦੀ ਹੈ, ਪਰ ਸਹਿਜੇ ਸਹਿਜੇ ਉਸਨੇ ਆਪਣੇ ਯੋਗ ਕੈਪਾਂ ਵਿੱਚ ਆਪਣੀਆਂ ਦਵਾਈ ਦਾ ਪ੍ਰਚਾਰ ਕਰਨਾ ਵੀ ਆਰੰਭ ਕਰ ਦਿੱਤਾ ਜੋ ਅੱਜ ਕਈ ਸੌ ਕਰੋੜ ਵਿੱਚ ਪਹੁੰਚ ਚੁੱਕਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।