Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 17, 2015

May 17, 2015

ਅੱਜ ਦਿੱਲੀ ਦੀ ਤਿਹਾੜ ਜੇਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਜ਼ਰਬੰਦ ਸਿੱਖ ਸੰਘਰਸ਼ ਦੇ ਲਾਸਾਨੀ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ‘ਤੇ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਇਕੱਠੈ ਹੋ ਕੇ ਤਿਹਾੜ ਜੇਲ ਸਾਹਮਣੇ ਬੰਦੀ ਸਿੰਘ ਦੀ ਰਿਹਾਈ ਲਈ ਅਰਦਾਸ ਕੀਤੀ।
-ਜਸਪਾਲ ਸਿੰਘ ਹੇਰਾਂ
ਇੱਕ ਉਸ ਬਾਪੂ ਨੂੰ ਜਿਸ ਬਾਪੂ ਨੂੰ ਕੌਮ ਦੀ ਆਨ ਤੇ ਸ਼ਾਨ ਦੀ ਬਹਾਲੀ ਵਾਲਾ ਕੋਤਕ ਕਰਨ ਵਾਲੇ ਮਹਾਨ ਜੋਧੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਦਾ ਬਾਪੂ ਹੋਣ ਦਾ ਕੁਦਰਤ ਨੇ ਮਾਣ ਬਖਸ਼ਿਆ ਸੀ ਤੇ ਇਸ ਮਾਣ ਸਦਕਾ ਉਸ ਨੂੰ ਕੌਮ ਨੇ ਬਾਪੂ ਪੁਕਾਰਿਆ ਸੀ ਅਤੇ ਅੱਜ ਉਸ ਦੇ ਭੋਗ ਸਮੇਂ ਕੌਮ ਉਸ ਨੂੰ ਸੱਚੀ ਮੁੱਚੀ ਇਹ ਮਾਣ ਦਿੰਦੀ ਵਿਖਾਈ ਦੇ ਰਹੀ ਹੈ।
ਸਿੱਖ ਨੌਜਵਾਨ ਦੀ ਸੰਸਥਾ "ਸਿੱਖ ਯੂਥ ਫਰੰਟ" ਵੱਲੋਂ ਤੀਜੇ ਘੱਲੂਘਾਰੇ ਦੀ 31ਵੀ ਵਰੇਗੰਢ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ "ਧਰਮ ਯੁੱਧ " ਰਸਾਲਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿੱਖ ਯੂਥ ਫਰੰਟ" ਦੇ ਬੁਲਾਰੇ ਸ੍ਰ.ਪ੍ਰਿਤਪਾਲ ਸਿੰਘ ਅਤੇ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਯੂਥ ਫਰੰਟ ਸੰਤ ਜਰਨੈਲ ਸਿੰਘ ਵੱਲੋਂ ਆਰੰਭੇ ਅਜ਼ਾਦ ਸਿੱਖ ਰਾਜ਼ ਦੀ ਪ੍ਰਾਪਤੀ ਲਈ ਆਰੰਭੇ ਸੰਘਰਸ਼ ਨੂੰ ਸਮਰਪਿਤ ਹੈ।
ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਹੋਏ ਫੌਜੀ ਹਮਲੇ (ਤੀਜੇ ਘੱਲੂਘਾਰੇ) ਦੇ ਸ਼ਹੀਦਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸ਼ਹੀਦ ਜਨਰਲ ਸ਼ੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨਜਾਕੋਮੋ ਵਲੋਂ 5,6 ਅਤੇ 7 ਜੂਨ ਨੂੰ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਅਮਰੀਕਾ ਸਮੇਤ ਵਿੱਦੇਸ਼ਾਂ ਵਿੱਚ ਸਿੱਖ ਹਿੱਤਾਂ ਦੀ ਪੈਰਵੀ ਕਰ ਰਹੀ ਅਮਰੀਕੀ ਸਿੱਖ ਸੰਸਥਾਂ ਸਿੱਖਸ ਫ਼ਾਰ ਜਸਟਿਸ ਦੇ ਫੇਸਬੁੱਕ ਪੇਜ 'ਤੇ ਭਾਰਤ ਸਰਕਾਰ ਵਲੋਂ ਪਾਬੰਦੀ ਲਗਾਉਣ ਵਿਰੁੱਧ ਸੰਸਥਾ ਨੇ ਏਅਰ ਇੰਡੀਆ ਏਅਰ ਲਾਈਨਜ਼ ਦੇ ਬਾਈਕਾਟ ਦਾ ਫੈਸਲਾ ਕੀਤਾ ਹੈ ।
ਫ਼ਖਰ ਏ ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿਤਾ ਬਾਪੂ ਤਰਲੋਕ ਸਿੰਘ ਅਗਵਾਨ, ਜੋ ਉਸ ਅਕਾਲ ਪੁਰਖ ਵੱਲੋਂ ਬਖਸ਼ਿਆ ਜੀਵਨ ਬਤੀਤ ਕਰਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।