ਅੰਮ੍ਰਿਤਸਰ (9 ਜੂਨ 2015): ਦਲ ਖਾਲਸਾ ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਤੇ ਬੁਲਾਰੇ ਕੰਵਰਪਾਲ ਸਿੰਘ ਨੇ ਇੱਕ ਬਿਆਨ ਰਾਹੀਂ ਖਦਸ਼ਾ ਜਿਤਾਇਆ ਕਿ ਬਾਦਲ ਸਰਕਾਰ ਵਲੋਂ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਜਸ਼ਨਾਂ ਵਿੱਚ ਮੁੱਖ ਮਹਿਮਾਨ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਨਾਲ ਮੁੜ ਇੱਕ ਵਾਰ ਆਰ. ਐਸ. ਐਸ. ਨੂੰ […]