Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 11, 2015

June 11, 2015

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸਰਕਾਰੀ ਤੰਤਰ ਦੀ ਸ਼ਮੂਲੀਅਤ ਨਾਲ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਕੇਸ ਵਿੱਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਸਿੱਖ ਜੱਥੇਬੰਦੀ ਸਿੱਖਜ਼ ਫਾਰ ਜਸਟਿਸ ਵੱਲੋਂ ਕੇਸ ਸੋਨੀਆਂ ਗਾਂਧੀ ਖਿਲਾਫ ਦਾਇਰ ਕੇਸ ਵਿੱਚ ਇਕ ਅਮਰੀਕੀ ਅਦਾਲਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਦਲੀਲਾਂ ਸੁਣੇਗੀ ਅਤੇ ਇਹ ਸੁਣਵਾਈ 18 ਅਗਸਤ ਨੂੰ ਹੋਵੇਗੀ।
ਸਿੱਖ ਖਾੜਕੂ ਸੰਘਰਸ਼ ਦੌਰਾਨ ਜਾਇਜ਼ ਅਤੇ ਨਾਜਾਇਜ਼ ਤਰੀਕੇ ਨਾਲ ਜੇਲਾਂ 'ਚ ਬੰਦ ਕੀਤੇ ਗਏ ਸਿੱਖ ਕੈਦੀਆਂ ਨੂੰ ਉਨ੍ਹਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਰਿਹਾਈ ਨਾ ਕਰਨ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮਨੁੱਖੀ ਅਧਿਕਾਰਾਂ ਦਾ ਉਲੰਘਨ ਦੱਸਿਆ।
ਸਿੱਖ ਬੰਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਸਿੱਖ ਬੰਦੀਆਂ ਦੀ ਰਿਹਾਈ ਲਈ ਚੌਪਈ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਹੈ।
ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਡਾਊਨ ਟਾਊਨ 'ਚ ਸਜਾਏ ਗਏ ਨਗਰ ਕੀਰਤਨ 'ਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਬੰਦੀ ਸਿੰਘਾਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਵੀ ਪੂਰੀ ਹਾਮਇਤ ਮਿਲ ਰਹੀ ਹੈ।ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਅਤੇ ਗ੍ਰਿਫਤਾਰੀਆਂ ਜਾਰੀ ਹਨ, ਉੱਥੇ ਵਿਦੇਸ਼ਾਂ ਵਿੱਚ ਬੈਠੇਸਿੱਖ ਵੀ ਧਰਨੇ ਮੁਜ਼ਾਹਰੇ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।