Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 13, 2015

June 13, 2015

ਵੀਹਵੀਂ ਸਦੀ ਦੀ ਸਿੱਖ ਰਾਜਨੀਤੀ ਪੁਸਤਕ ਲੜੀ ਦੀ ਚੌਥੀ ਕਿਤਾਬ: "ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ" ਨਾਲ ਜਾਣ-ਪਛਾਣ ਦੇ ਜੋ ਸ਼ਬਦ ਲੇਖਕ ਸ: ਅਜਮੇਰ ਸਿੰਘ ਨੇ ਪੁਸਤਕ ਦੇ ਸ਼ੁਰੂ ਵਿਚ ਸਾਂਝੇ ਕੀਤੇ ਹਨ, ਉਹ ਅਸੀਂ ਇਥੇ ਪਾਠਕਾਂ ਨਾਲ ਸਾਂਝੇ ਕਰਨ ਦੀ ਖੁਸ਼ੀ ਲੈ ਰਹੇ ਹਾਂ।
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਤਬਦੀਲ ਕਰਕੇ ਅੰਮਿ੍ਤਸਰ ਲਿਆਂਦੇ ਗਏ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਉਸ ਨੂੰ ਮਿਲਣ ਲਈ ਸਥਾਨਕ ਵਿਵੇਕਾਨੰਦ ਇਲਾਜ ਕੇਂਦਰ ਵਿਖੇ ਪਹੁੰਚੀ ।
ਅੰਬਾਲਾ-ਲੁਧਿਆਣਾ ਮਾਰਗ 'ਤੇ ਦੋਰਾਹਾ ਪੁੱਲ ਦੇ ਹੇਠਾਂ ਲੰਘ ਰਿਹਾ ਗੈਸ ਦਾ ਭਰਿਆ ਟੈਂਕਰ ਫੱਸ ਗਿਆ ।ਜਿਸ ਕਾਰਨ ਉਸ ਵਿਚੋਂ ਅਮੋਨੀਆ ਗੈਸ ਰਿਸਣੀ ਸ਼ੁਰੂ ਹੋ ਗਈ, ਜਿਸ ਨਾਲ ਨੇੜੇ ਤੇੜੇ ਦੇ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ।ਜਿਨ੍ਹਾਂ 'ਚੋਂ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 27 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਬਹਿਰਾਮ ਨਜ਼ਦੀਕ ਹੋਏ ਭਿਆਨਕ ਬੱਸ ਹਾਦਸੇ 'ਚ ਇੱਕ 7 ਸਾਲਾ ਬੱਚੀ ਸਮੇਤ 15 ਮਰਦ ਤੇ ਔਰਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦਕਿ 5 ਜ਼ਖਮੀਆਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ ।ਬੱਸ 'ਚ ਸਵਾਰ ਜ਼ਖ਼ਮੀਆਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਤੋਂ ਜਲੰਧਰ ਜਾ ਰਹੀ ਉਂਕਾਰ ਕੰਪਨੀ ਦੀ ਬੱਸ ਜਿਸ ਨੂੰ ਜਸਵਿੰਦਰ ਸਿੰਘ ਨਾਮੀ ਡਰਾਈਵਰ ਚਲਾ ਰਿਹਾ ਸੀ ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਬਦਲਣ ਮਗਰੋਂ ਕਰਨਾਟਕ ਦੀ ਜੇਲ ਗੁਲਬਰਗਾ ਜੇਲ ਵਿੱਚ ਬੰਦ ਗੁਰਦੀਪ ਸਿੰਘ ਖੇੜਾ ਨੂੰ ਪੰਜਾਬ ਦੀ ਜੇਲ ਵਿੱਚ ਜਲਦੀ ਬਦਲਣ ਦੀ ਸੰਭਾਵਨਾ ਹੈ।
ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਨੂੰ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾਣ ਦੇ ਰੋਸ ਵਜੋਂ ਬਾਪੂ ਸੂਰਤ ਸਿੰਘ ਜੋ ਕਰੀਬ ਪਿਛਲੇ 146 ਦਿਨ ਤੋਂ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਹਸਨਪੁਰ ਪਿੰਡ 'ਚ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਹਮਾਇਤ ਦੀ ਵਿੱਚ ਨਿਉਜ਼ੀਲੈਂਡ ਦੀ ਸਿੱਖ ਸੰਘਤ ਵੀ ਲਾਮਬੱਧ ਹੋਣ ਲੱਗੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।