Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 15, 2015

June 15, 2015

ਭਾਰਤ ਵਿੱਚ ਰਹਿ ਰਹੀਆਂ ਘੱਟ ਗਿਚਤੀਆਂ ਦੇ ਮੁੱਢਲੇ ਅਧਿਕਾਰਾਂ 'ਤੇ ਅਮਰੀਕੀ ਮਨੁੱਖੀ ਅਧਿਕਾਰ ਕਮਿਸ਼ਨ ਟੌਮ ਲੈਂਟੋਸ ਵੱਲੋਂ ਇੱਕ ਜਨਤਕ ਸੁਣਵਾਈ ਦੌਰਾਨ ਅਮਰੀਕੀ ਕਾਂਗਰਸ ਕਮੇਟੀ ਦੁਆਰਾ ਭਾਰਤ 'ਚ ਘੱਟ ਗਿਣਤੀਆਂ ਖਿਲਾਫ ਵਧ ਰਹੀਆਂ ਹਿੰਸਕ ਕਾਰਵਾਈਆਂ ਦੀ ਸੁਣਵਾਈ ਕਰਦਿਆਂ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ।
ਕਰਨਾਟਕ ਸਰਕਾਰ ਨੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਖਾੜਕੂ ਗੁਰਦੀਪ ਸਿੰਘ ਖੇੜਾ ਨੂੰ ਗੁਲਬਰਗਾ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਲੱਗਭੱਗ ਮੁਕੰਮਲ ਕਰ ਲਈਆਂ ਹਨ ।
ਤਿਹਾੜ ਜੇਲ ਵਿੱਚੋਂ ਪੰਜਾਬ ਦੀ ਅੰਮ੍ਰਿਤਸਰ ਬਦਲੀ ਕੀਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ 'ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਦੂਜੀ ਰਾਤ ਕੁਝ ਠੀਕ ਬਤੀਤ ਹੋਈ ਤੇ ਡਾਕਟਰਾਂ ਵੱਲੋਂ ਦਵਾਈ ਬਦਲ ਕੇ ਦਿੱਤੇ ਜਾਣ ਕਾਰਨ ਜਿਥੇ ਉਨ੍ਹਾਂ ਦੀ ਹਾਲਤ 'ਚ ਕੁਝ ਸੁਧਾਰ ਹੋਇਆ ਹੈ ਉਥੇ ਉਹ ਚੈਨ ਦੀ ਨੀਂਦ ਵੀ ਸੁੱਤੇ ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਿੱਖ ਸਿਆਸੀ ਕੈਦੀਆਂ ਨੂੰ ਭਾਰਤ ਦੀਆਂ ਵੱਖ-ਵੱਖ ਜੇਲਾਂ ਤੋਂ ਪੰਜਾਬ ਦੀਆਂ ਜੇਲਾਂ ਵਿੱਚ ਤਬਦੀਲ ਕਰਨ ਦੇ ਮਸਲੇ 'ਤੇ ਕਾਂਗਰਸ ਵੱਲੋਂ ਪੰਜਾਬ ਦੇ ਅਮਨ-ਅਮਾਨ ਨੂੰ ਖ਼ਤਰੇ ਦੇ ਪਾਏ ਜਾ ਰਹੇ ਰੌਲੇ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਧਾਰਹੀਣ ਦੱਸਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਇਸ ਮੁੱਦੇ 'ਤੇ ਇਕ ਹੀ ਰਾਇ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।