Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 16, 2015

June 16, 2015

ਸੰਸਾਰ ਭਰ ਵਿੱਚ ਦਸਤਾਰ ਦੇ ਸਨਮਾਣ ਲਈ ਜੱਦੋਜਹਿਦ ਕਰ ਰਹੇ ਸਿੱਖਾਂ ਲਈ ਇਹ ਖ਼ਬਰ ਖੁਸ਼ੀ ਵਾਲੀ ਹੈ ਕਿ ਸਿੱਖਾਂ ਨੇ ਅਮਰੀਕਾ ਵਿੱਚ ਦਸਤਾਰ ਨੂੰ ਮਾਨਤਾ ਦੁਆਉਣ ਲਈ ਲੜਾਈ ਜਿੱਤ ਲਈ ਹੈ।
ਅਾਸਟਰੇਲੀਅਾ ਦੇ ਸਭ ਤੋਂ ਵੱਡੇ ਗੁਰਦੁਅਾਰੇ ਗਲੈਨਵੂੱਡ ਪਾਰਕਲੀ ਵਿਖੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਹੋਇਆ। ਤਿੰਨ ਦਿਨਾਂ ਦਾ ਇਹ ਵਿਸ਼ੇਸ ਸਮਾਗਮ ਅੈਤਵਾਰ ਰਾਤ ਨੂੰ ਮੁਕੰਮਲ ਹੋਇਅਾ।

ਸਿਡਨੀ:ਬੀਤੇ ਦਿਨੀਂ ਸਿਡਨੀ ਦੇ ਪਛਮੀ ਇਲਾਕੇ ਵਿੱਚ ਸਥਿਤ ਅਾਸਟਰੇਲੀਅਾ ਦੇ ਸਭ ਤੋਂ ਵੱਡੇ ਗੁਰੂਘਰ ਗੁਰਦੁਅਾਰਾ ਸਾਹਿਬ ਗਲੈਨਵੁਡ (ਪਾਰਕਲੀ) ਵਿਖੇ ਤੀਜੇ ਘੱਲੂਘਾਰੇ ਦੇ ਸਹੀਦਾਂ ਦੀ ਯਾਦਗਾਰ ਨੂੰ ਸਮਰਪਿਤ ਿੲੱਕ ਵਿਸ਼ੇਸ ਸਮਾਗਮ ਹੋਇਅਾ। ਸਿੱਖ ਫੈਡਰੇਸ਼ਨ ਅਾਫ ਅਾਸਟਰੇਲੀਅਾ ਅਤੇ ਅਾਸਟਰੇਲੀਅਨ ਸਿੱਖ ਐਸੋਸ਼ੀਏਸਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹੋਏ ਿੲਸ ਤਿੰਨ ਦਿਨਾਂ ਸਮਾਗਮ ਵਿੱਚ ਸ੍ਰੀ ਗਿਰੂ ਗ੍ਰੰਥ ਸਾਹਿਬ ਜੀ […]

ਪੰਜਾਬ ਵਿਚ ਦਿਨੋਂ ਦਿਨ ਪੀਣ ਵਾਲੇ ਪਾਣੀ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਸਿੰਘਾਂ ਦੀ ਅਪੀਲ ਨੂੰ ਪ੍ਰਵਾਣ ਕਰਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਬੰਦੀ ਸਿੰਘਾਂ ਨੂੰ ਆਪਣੇ ਖਰਚੇ ਉਤੇ ਇਕ ਹੋਰ ਆਰ.ਓ. ਸਿਸਟਮ ਲਗਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਜਰਮਨੀ ਦੇ ਸਿੱਖ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਇਹ ਸੇਵਾ ਕਰਵਾਈ ਗਈ।
ਸ੍ਰੀ ਆਨੰਦਪੁਰ ਸਾਹਿਬ (15 ਜੂਨ, 2015): ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਧਾਰਮਿਕ ਸਮਾਗਮਾਂ ਦਾ ਆਗਾਜ਼ ਅੱਜ ਪੰਜ ਪੁਰਾਤਨ ਨਗਾਰਿਆਂ ਨੂੰ ਵਜਾਉਣ ਉਪਰੰਤ ਕੀਤਾ ਗਿਆ। ਗੁਰਦੁਆਰਾ ਭੋਰਾ ਸਾਹਿਬ ਵਿਖੇ ਅਖੰਡ ਪਾਠ ਅਾਰੰਭ ਕੀਤੇ ਗੲੇ।
ਅੱਜ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਭੁੱਲਰ ਦੀ ਸਿਹਤ ਦਾ ਹਾਲ ਪੁੱਛਣ ਲਈ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਨੇ ਉਸ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਸਰਕਾਰ ਕੋਲੋਂ ਉਸਦੀ ਪੱਕੀ ਰਿਹਾਈ ਅਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਪਰਿਵਾਰ ਵਲੋਂ ਫਿਲਹਾਲ ਅੱਜ ਭੁੱਲਰ ਦੀ ਪੈਰੋਲ ਸਬੰਧੀ ਅਰਜ਼ੀ ਦਾਇਰ ਨਹੀਂ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।