Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 17, 2015

June 17, 2015

ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿਜ ਨੇ ਕੱਲ ਕਿਹਾ ਕਿ ਯੋਗਾ ਦੀ ਵਿਰੋਧਤਾ ਕਰਨ ਵਾਲੇ ਸਾਰੇ ਗਦਾਰ ਹਨ ਅਤੇ ਅਜਿਹੇ ਗਦਾਰਾਂ ਨੂੰ ਮੂੰਹ ਬੰਦ ਰੱਖਣਾ ਚਾਹੀਦਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਕਾਲਸਾ ਨੂੰ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਸੀ, ਪਰ ਪੁਲਿਸ ਨੇ ਉਨ੍ਹਾਂ ਨੂਮ ਦੁਬਾਰਾ ਫਿਰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਵਿਚ ਬੀ.ਐਸ.ਸੀ ਨਰਸਿੰਗ ਦੀਆ ਕੁਝ ਵਿਦਿਆਰਥਣਾਂ ਨੇ ਪ੍ਰੋਫੈਸਰ ਭੁੱਲਰ ਨਾਲ ਮੁਲਾਕਾਤ ਕਰਨ ਲਈ ਪ੍ਰਸ਼ਾਸਨ ਤੱਕ ਪਹੁੰਚ ਕੀਤੀ। ਕਰੀਨੇ ਨਾਲ ਸਜਾਏ ਹੋਏ ਦੁਮਾਲਿਆ ਵਾਲੀਆ ਇਹਨਾ ਵਿਦਿਆਰਥਣਾਂ ਨੂੰ ਦੇਖ ਕੇ ਪ੍ਰੋਫੈਸਰ ਭੁੱਲਰ ਦੀ ਧਰਮ ਪਤਨੀ ਬੀਬੀ ਨਵਨੀਤ ਕੌਰ ਵੀ ਇਕ ਵਾਰ ਹੈਰਾਨ ਹੋ ਗਈ। ਕਿਉਂਕਿ ਕਿਸੇ ਅਣਜਾਣ ਵਿਅਕਤੀ ਦਾ ਮੁਲਾਕਾਤ ਲਈ ਜ਼ੋਰ ਪਾਉਣਾ ਉਹਨਾ ਦੀ ਹੈਰਾਨਗੀ ਦਾ ਸਬਬ ਸੀ।
ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਇੱਕ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜੋ ਕਿ ਇੰਡੀਆ ਪੈਲੇਸ ਬੈਂਕੁਇਟ ਹਾਲ ਵਿੱਚ ਕੀਤੀ ਗਈ। ਅਮਰੀਕਨ ਸਿੱਖ ਆਰਗੇਨਾਈਜ਼ੇਸ਼ਨ ਨਾਂ ਦੀ ਪੰਥਕ ਜਥੇਬੰਦੀ ਵਲੋਂ ਪੰਥਕ ਕਾਨਫਰੰਸ ਦੀ ਸ਼ੁਰੂਆਤ ਬੀਬੀ ਸੁਖਦੀਪ ਕੌਰ ਵਲੋਂ ਇੱਕ ਧਾਰਮਿਕ ਸ਼ਬਦ ਗਾ ਕੇ ਕੀਤੀ ਗਈ ਉਪਰੰਤ ਸਟੇਜ ਸਕੱਤਰ ਸ. ਅਮਰਦੀਪ ਸਿੰਘ ਅਮਰ ਨੇ ਸੰਗਤਾਂ ਨੂੰ ਇਸ ਕਾਨਫਰੰਸ ਦੇ ਬਾਰੇ ਦੱਸਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।