Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 21, 2015

June 21, 2015

ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਸਾਹਿਬ ਸਮੇਤ ਸਿੱਖ ਗੁਰੂ ਸਾਹਿਬਾਨ ਨੇ ਜਿੱਥੇ ਵੀ ਆਪਣੇ ਪਵਿੱਤਰ ਚਰਨ ਪਾਏ, ਉਸ ਜਗ੍ਹਾ 'ਤੇ ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬਾਨ ਸ਼ਸ਼ੌਬਿਤ ਹੋ ਗਏ । ਗੁਰੂ ਨਾਨਕ ਸਾਹਿਬ ਆਪਣੇ ਪ੍ਰਚਾਰਕ ਦੌਰਿਅਆਂ (ਉਦਾਸੀਆਂ) ਦੌਰਾਨ ਸ਼੍ਰੀ ਲੰਕਾ ਵੀ ਗਏ, ਜਿੱਥੋਂ ਦਾ ਰਾਜ ਸ਼ਿਵਨਾਭ ਉਨ੍ਹਾਂ ਦਾ ਮੁਰੀਦ ਬਣਿਆ, ਪਰ ਅਜੇ ਤੱਕ ਗੁਰੂ ਸਾਹਿਬ ਜੀ ਦੀ ਇਸ ਇਤਿਹਾਸਕ ਯਾਤਰਾ ਅਤੇ ਉਨਾਂ ਦੀ ਸ਼੍ਰੀ ਲੰਕਾ ਫੇਰੀ ਸਬੰਧੀ ਅਜੇ ਤੱਕ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਨਹੀਂ ਹੋਈ ਸੀ।
ਸਿੱਖ ਯੂਥ ਆਫ ਪੰਜਾਬ' ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨਾ ਚਾਹੀਦਾ ਹੈ ਉਤੇ ਟਿਪਣੀ ਕਰਦਿਆ ਪੁਛਿਆ ਕਿ ਸੱਤਾ ਉਤੇ ਕਾਬਜ਼ ਲੋਕ ਇਹ ਦੱਸਣ ਕਿ ਨਸ਼ਿਆਂ ਦੀ ਸਮਸਿਆ ਨੂੰ ਦੈਂਤ ਬਨਣ ਪਿਛੇ ਅਤੇ ਨੌਜਵਾਨੀ ਨੂੰ ਬਰਬਾਦ ਕਰਨ ਵਿੱਚ ਕਿਹੜੀਆਂ ਤਾਕਤਾਂ ਅਤੇ ਕਿਨਾਂ ਲੋਕਾਂ ਦਾ ਹੱਥ ਹੈ।
ਦਿੱਲੀ ਦੀ ਤਿਹਾੜ ਜੇਲ ਤੋ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕੀਤੇ ਸਿੱਖ ਸਿਆਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਉਨਾਂ ਦੀ ਸਿਹਤ ਦੇ ਮੱਦੇਨਜ਼ਰ ਘਰ ਦਾ ਬਣਿਆ ਹੋਇਆ ਖਾਣਾ ਮੁਹੱਈਆ ਕਰਵਾਉਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ।
ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਦੇ ਰੋਸ ਵਜੋਂ ਦਿੱਤੇ ਫ਼ਰੀਦਕੋਟ ਜ਼ਿਲ੍ਹਾ ਬੰਦ ਕਰਨ ਦੇ ਸੱਦੇ ਨੂੰ ਨਾਮਾਤਰ ਹੁੰਗਾਰਾ ਮਿਲਿਆ। ਹਾਲਾਂਕਿ ਸਿੱਖ ਜਥੇਬੰਦੀਆਂ ਸ਼ਹਿਰ ਬੰਦ ਕਰਵਾਉਣ ਲਈ ਲੋਕਾਂ ਨੂੰ ਸ਼ਾਂਤੀਪੂਰਵਕ ਅਪੀਲ ਕਰਦੀਆਂ ਰਹੀਆਂ। ਸਵੇਰੇ ਸ਼ਹਿਰ ਆਮ ਵਾਂਗ ਖੁੱਲ੍ਹਾ ਰਿਹਾ।
ਬਠਿੰਡਾ ਦੇ ਟੀਚਰਜ਼ ਹੋਮ ਵਿਚ ਅੱਜ ਪਾਠਕਾਂ ਦੇ ਇਕ ਭਰਵੇਂ ਇਕੱਠ ‘ਚ ਜਾਰੀ ਕੀਤੀ ਗਈ। ਸਿੰਘ ਬ੍ਰਦਰਜ਼ ਵਲੋਂ ਪ੍ਰਕਾਸ਼ਤ ਕੀਤੀ ਗਈ ਇਹ ਪੁਸਤਕ ਸ: ਅਜਮੇਰ ਸਿੰਘ ਵਲੋਂ ਸਿੱਖ ਸੰਘਰਸ਼ ਬਾਰੇ ਲਿਖੀ ਜਾ ਰਹੀ ਪੁਸਤਕ ਲੜੀ “ਵੀਹਵੀਂ ਸਦੀ ਦੀ ਸਿੱਖ ਰਾਜਨੀਤੀ” ਪੁਸਤਕ ਲੜੀ ਦੀ ਚੌਥੀ ਕਿਤਾਬ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਸਥਾਪਨਾ ਦਿਵਸ ਮੌਕੇ ਸ਼ਾਮਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਗ੍ਰਹਿ ਮੰਤਰੀ ਰਾਜਨਾਥ ਵੱਲੋਂ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਹੋਰ ਕੀਤੀਆਂ ਸਾਰੀਆਂ ਗੱਲਾਂ ਹੀ ਬਨਾਵਟੀ ਸਨ।
ਬਠਿੰਡਾ ਦੇ ਟੀਚਰਜ਼ ਹੋਮ ਵਿਚ ਅੱਜ ਪਾਠਕਾਂ ਦੇ ਇਕ ਭਰਵੇਂ ਇਕੱਠ 'ਚ ਜਾਰੀ ਕੀਤੀ ਗਈ। ਸਿੰਘ ਬ੍ਰਦਰਜ਼ ਵਲੋਂ ਪ੍ਰਕਾਸ਼ਤ ਕੀਤੀ ਗਈ ਇਹ ਪੁਸਤਕ ਸ: ਅਜਮੇਰ ਸਿੰਘ ਵਲੋਂ ਸਿੱਖ ਸੰਘਰਸ਼ ਬਾਰੇ ਲਿਖੀ ਜਾ ਰਹੀ ਪੁਸਤਕ ਲੜੀ “ਵੀਹਵੀਂ ਸਦੀ ਦੀ ਸਿੱਖ ਰਾਜਨੀਤੀ” ਪੁਸਤਕ ਲੜੀ ਦੀ ਚੌਥੀ ਕਿਤਾਬ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।