Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 2, 2015

July 2, 2015

ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਉੱਪ ਆਗੂ ਕੈਪਟਨ ਅਮਰਿੰਦਰ ਸਿੰਘ ਨੇ 12 ਰੈਲੀਆਂ ਪੰਜਾਬ ਵਿੱਚ ਕਰਨ ਦੇ ਫੈਸਲੇ ਤਹਿਤ ਅੱਜ ਪਹਿਲੀ ਰੈਲੀ ਜਲੰਧਰ ਜਿਲੇਵਿੱਚ ਕੀਤੀ ਗਈ।
ਹਰਿਅਾਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਚੰਡੀਗਡ਼੍ਹ ’ਚ ਪੱਤਰਕਾਰਾਂ ਵੱਲੋਂ ਹੋਦ ਚਿੱਲੜ ਕਤਲੇਆਮ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਅੰਤਰਿਮ ਰਾਹਤ ਜਲਦੀ ਦਿੱਤੀ ਜਾਵੇਗੀ ਅਤੇ ਬਕਾਇਆ ਰਾਸ਼ੀ ਲੲੀ ਵੀ ਪ੍ਰਬੰਧ ਕੀਤੇ ਜਾਣਗੇ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਰਾਹਤ ਦੀ ਮੰਗ ਕਰਦਾ ਆ ਰਿਹਾ ਸੀ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਸਿਆਸੀ ਨਜ਼ਰਬੰਦਾਂ ਦੀ ਰਿਹਾਈ ਲਈ ਪਿਛਲੇ 167 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਅੱਜ ਦੁਪਹਿਰ 1 ਵਜੇ ਅਚਾਨਕ ਬੇਹੱਦ ਵਿਗੜ ਗਈ ਅਤੇ ਫ਼ਿਰ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਚਲੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।