Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 5, 2015

July 5, 2015

ਸ਼੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੋਂ ਹੋਏ ਹਮਲੇ ਤੋਂ ਬਾਅਦ ਸਿੱਖ ਕੌਮ ਦੇ ਹੋਣੀ ਸੰਵਾਰਨ ਘਰੋਂ ਨਿਕਲੇ ਸਿੱਖ ਨੌਜਵਾਨ ਜੋ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਭਾਰਤ ਸਰਕਾਰ ਦੇ ਸਿੱਖ ਵਿਰੋਧੀ ਰਵੱਈਏ ਕਾਰਣ ਅਜੇ ਵੀ ਜੇਲਾਂ ਵਿੱਚ ਬੰਦ ਹਨ।ਭਾਰਤ ਸਰਕਾਰ ਅਜਿਹੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਨਹੀਂ ਕਰਨਾ ਚਾਹੁੰਦੀ, ਭਾਂਵੇ ਕਿ ਕਾਨੂੰਨੀ ਤੌਰ 'ਤੇ ਉਹ ਰਿਹਾਈ ਦੇ ਹੱਕਦਾਰ ਹਨ।
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਖ਼ਾਸ ਕਰਕੇ ਸਿੱਖਾਂ ਵਿੱਚ ਆਪਣਾ ਆਧਾਰ ਬਣਾਉਣ ਲਈ ਆਪਣੀਆਂ ਸਾਰੀਆਂ ਸ਼ਾਖਾਵਾਂ ਨੂੰ ਪੂਰੀ ਤਰਾਂ ਸਰਗਰਮ ਕੀਤਾ ਹੋਇਆ ਹੈ।ਆਰ. ਐੱਸ. ਐੱਸ ਦੀ ਸਾਖਾ ਰਾਸ਼ਟਰੀਯ ਸਿੱਖ ਸੰਗਤ ਇਸ ਪਾਸੇ ਵਿਸ਼ੇਸ਼ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖ ਚਿਹਰੇ ਮੋਹਰੇ ਵਾਲੇ ਆਗੂਆਂ ਨੂੰ ਅੱਗੇ ਲਿਆਦਾ ਜਾ ਰਿਹਾ ਹੈ।
ਸਿਰਸਾ ਸਥਿਤ ਵਿਵਾਦਤ ਡੇਰਾ ਸੌਦਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਡੇਰੇ ਦੇ ਸਾਬਕਾ ਮੈਨੇਜ਼ਰ ਰਣਜੀਤ ਸਿੰਘ ਅਤੇ ਸਿਰਸਾ ਦੇ ਪੂਰਾ ਸੱਚ ਅਖਬਾਰ ਦੇ ਸੰਪਾਦਕ (ਪੱਤਰਕਾਰ) ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਸੀਬੀਆਈ ਅਦਲਾਤ ਪੰਚਕੂਲਾ ਵਿੱਚ ਵੀਡੀਓੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ।
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਪੰਜਾਬੀ ਫਿਲਮ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਦਾ ਇਸ਼ਤਿਹਾਰ ਅੱਜ ਇੱਥੇ ਆਕਲੈਂਡ ‘ਚ ਵਿਖੇ ਰਿਲੀਜ਼ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।