Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 11, 2015

July 11, 2015

ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਖਾਲਿਸਤਾਨ ਦੇ ਮੁੱਦੇ 'ਤੇ ਚੱਲ ਰਹੀ ਸ਼ਬਦ ਜੰਗ ਵਿਚ ਦਖਲ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ ਹਨ। ਸ: ਮਾਨ ਨੇ ਕਿਹਾ ਕਿ 1994 ਵਿੱਚ ਹੋਏ ਅੰਮ੍ਰਿਤਸਰ ਐਲਾਨਨਾਮੇ 'ਤੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਨੇ ਦਸਤਖਤ ਕੀਤੇ ਸਨ ਪਰ ਬਾਅਦ ਵਿਚ ਉਹ ਤਤਕਾਲੀ ਭਾਰਤੀ ਘਰੇਲੂ ਮੰਤਰੀ ਦੇ ਦਬਾਅ ਹੇਠ ਐਲਾਨਨਾਮੇ ਤੋਂ ਪਿੱਛੇ ਹਟ ਗਏ।
ਅਮਰੀਕਾ ਵਿੱਚ ਬਾਦਲ ਦਲ ਦੇ ਪ੍ਰਚਾਰ 'ਤੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਅਮਰੀਕਾ ਦੀ ਸੰਘੀ ਅਦਾਲਤ ਵੱਲੋਂ ਸੰਮਨ ਭੇਜੇ ਗਏ ਹਨ।
ਬੀਤੇ ਕੱਲ੍ਹ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਬੱਸ ਨਾਲ ਕਥਿਤ ਤੌਰ 'ਤੇ ਟਕਰਾਉਣ ਮਗਰੋਂ ਪਿੰਡ ਬਹਿਰਾਮਪੁਰ ਜਿੰਮੀਦਾਰੀ ਦੇ ਵਾਸੀ ਸਵਰਨ ਸਿੰਘ ਪੁੱਤਰ ਸਵ: ਗੁਰਬਚਨ ਸਿੰਘ ਦੀ ਮੌਤ ਉਪਰੰਤ ਪੀੜਤ ਪਰਿਵਾਰ ਵੱਲੋਂ ਇਨਸਾਫ ਨੂੰ ਲੈ ਕੇ ਕੇ ਆਰੰਭ ਹੋਇਆ ਧਰਨਾ ਅੱਜ ਸ਼ਾਮੀ ਸਮਾਪਤ ਹੋ ਗਿਆ।
ਮੀਰੀ ਪੀਰੀ ਦੇ ਮਾਲਕ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਛੇਂਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਤਿਹਾੜ ਜੇਲ ਵਿੱਚ ਬੰਦ ਜਝਾਰੂ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਅਤੇ ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਵਾਸ਼ਿੰਗਟਨ ਨੂੰ ਸਨਮਾਨਿਤ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।