Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 14, 2015

July 14, 2015

ਲੰਘੇ ਸਿੱਖ ਸੰਘਰਸ਼ ਦੌਰਾਨ 1988 ‘ਚ ਸ਼ਹੀਦ ਹੋਏ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਭਾਈ ਲਾਭ ਸਿੰਘ ਪੰਜਵੜ ਉਰਫ਼ ਸੁਖਦੇਵ ਸਿੰਘ ਦੀ ਸਾਲਾਨਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਨਗਰ ਪਿੰਡ ਪੰਜਵੜ੍ਹ ਗੁ. ਸ਼ਹੀਦ ਸਿੰਘਾਂ ਵਿਖੇ ਸਮੂਹ ਨਗਰ ਵਾਸੀਆਂ ਤੇ ਗੁ. ਕਮੇਟੀ ਦੇ ਸਹਿਯੋਗ ਨਾਲ ਭਾਈ ਲਾਭ ਸਿੰਘ ਦੇ ਪਰਿਵਾਰ ਵੱਲੋਂ ਮਨਾਇਆ ਗਿਆ।
ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਜਗਤਾਰ ਸਿੰਘ ਹਵਾਰਾ ਦੇ ਪੈਰਾਂ ਨੂੰ ਬੇੜੀਆਂ ਪਾਕੇ ਅਦਾਲਤ ਵਿੱਚ ਪੇਸ਼ ਕਰਨ ਦੇ ਕੇਸ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਮੁੱਕੱਦਮੇ ਦਾ ਸਾਹਮਣਾ ਕਰ ਰਹੇ ਚੰਡੀਗੜ੍ਹ ਦੀ ਬੁੜੈਲ਼ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਦਾ ਬੁੜੈਲ ਜੇਲ ਕਾਂਡ ਵਿੱਚ ਰਿਮਾਂਡ ਦੇਣ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।