Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 22, 2015

July 22, 2015

ਗੁਰੂ ਸਿੰਘ ਸਭਾ ਗੁਰਦੁਆਰਾ ਕਾਵੈਂਟਰੀ ਵਿਖੇ ਐਤਵਾਰ 19 ਜੁਲਾਈ ਨੂੰ ਸ: ਅਜਮੇਰ ਸਿੰਘ ਦੀ ਨਵੀਂ ਕਿਤਾਬ ‘ਤੀਸਰੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’ ਦਾ ਯੂ ਕੇ ਦੇ ਲੇਖਕਾਂ, ਬੁੱਧੀਜੀਵੀਆਂ ਅਤੇ ਪ੍ਰਮੁਖ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੁਰਜੋ਼ਰ ਸਵਾਗਤ ਕਰਦਿਆਂ ਇਹ ਕਿਤਾਬ ਜੈਕਾਰਿਆਂ ਦੀ ਗੂੰਜ ਵਿਚ ਯੂ ਕੇ ਵਿਚ ਰਲੀਜ਼ ਕੀਤੀ ਗਈ।
ਬਰਤਾਨੀਆਂ ਦੀ ਇੱਕ ਸਿੱਖ ਇੰਟਰਨੈੱਟ ਅਖਬਾਰ ਨੇ "1984: ਸੰਘਰਸ਼ ਜਾਰੀ ਹੈ" ਸਿਰਲੇਖ ਅਧੀਨ ਦੋ ਵੀਡੀਓੁ ਜਾਰੀ ਕੀਤੀਆਂ ਹਨ। ਸਿੱਖ ਸਿਆਸਤ ਆਪਣੇ ਪਾਠਕਾ/ਦਰਸ਼ਕਾ ਲਈ ਇਹ ਵੀਡੀਓੁ ਹਾਜ਼ਰ ਕਰ ਰਹੀ ਹੈ।
ਸਜ਼ਾ ਪੁਰੀ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕਰੀਬ ਛੇ ਮਹੀਨਿਆਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਦੀ ਵਿਗੜ ਰਹੀ ਸਿਹਤ ਕਾਰਨ ਕੱਲ੍ਹ ਪੁਲਿਸ ਵੱਲੋਂ ਧੱਕੇਸ਼ਾਹੀ ਵਰਤਦਿਆਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ 'ਤੇ ਲਾਠੀਚਾਰਜ਼ ਕਰਨ ਅਤੇ ਪਰਚੇ ਦਰਜ਼ ਕਰਕੇ ਜੇਲ ਭੇਜਣ ਦੇ ਮਾਮਲੇ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਟਿੱਪਣੀ ਕਰਦਿਆਂ ਨਿਖੇਧੀ ਕੀਤੀ ਹੈ।
ਅੱਜ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਅਤੇ ਪੰਜਾਬ ਪੁਲਿਸ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਹੋਈ ਮੀਟਿੰਗ ਬੇ-ਨਤੀਜ਼ਾ ਰਹੀ।ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਵੱਖ-ਵੱਖ ਜੇਲਾਂ ਤੋਂ ਗੱਲਬਾਤ ਲਈ ਲੁਧਿਅਣਾ ਲਿਆਦਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।