Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 4, 2015

August 4, 2015

ਮੌਜੂਦਾ ਸਮੇਂ ਜਿਸ ਤਰ੍ਹਾਂ ਪੰਜਾਬ 'ਚ ਭਾਜਪਾ ਵਰਕਰਾਂ ਦੀ ਅਣਦੇਖੀ ਹੋ ਰਹੀ ਹੈ ਉਸ ਬੇਕਦਰੀ ਨਾਲ ਮੈਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਗਠਜੋੜ ਨਾਲ ਕੰਮ ਨਹੀਂ ਕਰ ਸਕਦੀ। ਇਹ ਗੱਲ ਭਾਜਪਾ ਦੀ ਮੁੱਖ ਪਾਰਲੀਮਾਨੀ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਡਾ: ਨਵਜੋਤ ਕੌਰ ਸਿੱਧੂ ਨੇ ਪਟਿਆਲਾ 'ਚ ਪੱਤਰਕਾਰ ਮਿਲਣੀ ਦੌਰਾਨ ਕਹੀ ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਰੂਰ ਵਿਖੇ ਪੁਲੀਸ ਵੱਲੋਂ ਸਿੱਖ ਕਾਰਕੁਨਾਂ ਨੂੰ ਕੇਸਾਂ ਤੋਂ ਫੜ ਕੇ ਖਿੱਚ-ਧੂਹ ਕਰਨ ਅਤੇ ਮਾਰ ਕੁਟਾਈ ਕਰਨ ਦੀ ਵਾਪਰੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਦੀ ਜਾਂਚ ਵਾਸਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਆਖਿਆ ਹੈ।
ਭਾਈ ਜਗਤਾਰ ਸਿੰਘ ਹਵਾਰਾ 'ਤੇ ਚੰਢੀਗੜ ਅਦਲਤ ਵਿੱਚ ਪੇਸ਼ੀ ਮੌਕੇ ਹਮਲਾ ਕਰਨ ਵਾਲੇ ਭਾਰਤੀ ਹਿੰਦੂ ਸੁਰੱਖਿਆ ਸੰਮਤੀ ਪੰਜਾਬ ਦੇ ਇੰਚਾਰਜ ਮੁਨੀਸ਼ ਸੂਦ ਉਰਫ ਬੰਟੀ ਦੇ ਉਸਦੇ ਹੀ ਅੰਗ ਰੱਖਿਅਕ ਨੇ ਗੋਲੀ ਮਾਰ ਕੇ ਹੱਤਿਆ ਕ ਰਦਿੱਤੀ ਹੈ। ਵਾਰਦਾਤ ਸਮੇਂ ਬੰਟੀ ਸੂਦ ਆਪਣੇ ਘਰ ਵਿੱਚ ਹੀ ਸੀ।
ਬੀਤੀ 2 ਅਗਸਤ ਨੂੰ ਯੁਨਾਈਟਿਡ ਸਿੱਖ ਮਿਸ਼ਨ (ਦਿੱਲੀ) ਵਲੋ ਗੁਰਦਵਾਰਾ ਗੁਰੂ ਸਿੰਘ ਸਭਾ, 7 ਬਲਾਕ, ਸੁਭਾਸ਼ ਨਗਰ, ਤਿਲਕ ਨਗਰ, ਦਿੱਲੀ ਵਿਖੇ 'ਮਤਾ ਅਨੰਦਪੁਰ ਸਾਹਿਬ ਅਜੋਕੇ ਸਮੇਂ ਵਿਚ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ।
ਰੈਡੀਸਨ ਹੋਟਲ ਦੇ ਵਿਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਸਮੇਂ ਸਿੱਖ ਵਿਦਵਾਨ ਸ: ਅਜਮੇਰ ਸਿੰਘ ਦੀ ਕਿਤਾਬ "ਤੀਜ਼ੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ" ਅਤੇ ਸਾਬਕਾ ਪੱਤਰਕਾਰ ਸ: ਜਸਪਾਲ ਸਿੰਘ ਦੀ 'ਇੰਬੈੱਡ ਪੱਤਰਕਾਰੀ' ਕਿਤਾਬ ਜਾਰੀ ਕੀਤੀ ਗਈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਤੇ ਦਿੱਲੀ ਤਿਹਾੜ ਜ਼ੇਲ ‘ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਦਿੱਲੀ ਪੁਲਿਸ ਵਲੋਂ ਸਖ਼ਤ ਪੁਲਿਸ ਸੁਰਖਿਆ ਹੇਠ ਰੋਪੜ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ। ਇਸ ਮੌਕੇ ਰੋਪੜ ਸ਼ਹਿਰ ਵਿਚ ਚਾਰੋ ਪਾਸੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।