Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 10, 2015

August 10, 2015

ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਬਾਰੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਜੋ ਕਰ ਸਕਦੀ ਸੀ, ਉਸ ਨਾਲੋਂ ਵੱਧ ਕਰ ਚੁੱਕੀ ਹੈ ਪਰ ਕੁਝ ਲੋਕ ਬੰਦੀ ਸਿੱਖਾਂ ਦੇ ਮਾਮਲੇ ਤੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।
ਗਿਆਨੀ ਗੁਰਬਚਨ ਸਿੰਘ ਵੱਲੋਂ ਸਿੱਖ ਕੌਮ ਨੂੰ 1947 ਦੌਰਾਨ ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਅਤੇ ਸੇਵਾ ਸੰਭਾਲ ਲਈ 14 ਅਗਸਤ ਨੂੰ ਅਰਦਾਸ ਦਿਵਸ ਮਨਾਉਣ ਦੀ ਕੀਤੀ ਅਪੀਲ 'ਤੇ ਦਲ ਖਾਲਸਾ ਨੇ ਸਵਾਲ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦਾ ਪ੍ਰਬੰਧ ਤਾਂ ਸਿੱਖ ਸੰਗਤਾਂ ਪਹਿਲਾਂ ਹੀ ਸੰਭਾਲ ਰਹੀਆਂ ਹਨ ਅਤੇ ਇਨ੍ਹਾਂ ਗੁਰਧਾਮਾਂ ਵਿੱਚ ਪੰਥਕ ਰਹਿਤ ਮਰਿਆਦਾ ਅਨੁਸਾਰ ਹੀ ਕਾਰਜ਼ ਹੋ ਰਹੇ ਹਨ।
ਗੁਰਦੁਆਰਾ ਦਸਮੇਸ ਕਲਚਰ ਸੈਂਟਰ ਕੈਲਗਰੀ ਵਿਖੇ ਉੱਘੇ ਸਿੱਖ ਚਿੰਤਕ ਲੇਖਕ ਤੇ ਵਿਦਵਾਨ ਸ੍ਰ. ਅਜਮੇਰ ਸਿੰਘ ਦਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਵੱਲੋਂ ਸੋਨੇ ਦਾ ਤਮਗੇ ਨਾਲ ਸਨਮਾਨ ਕੀਤਾ ਗਿਆ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸ਼ਿਲਾਂਗ ਵਿੱਚ ਸਥਿਤ ਸਿਟੀ ਗੁਰਦੁਆਰਾ ਬੜਾ ਬਾਜ਼ਾਰ ਦੀ ਨਵੀਂ ਉਸਾਰੀ ਜਾਣ ਵਾਲੀ ਇਮਾਰਤ ਦੇ ਕੰਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਸ਼੍ਰੌਮਣੀ ਕਮੇਟੀ ਹੁਣ ਜਲਦੀ ਹੀ ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ ਵੀ ਸਿੱਖ ਮਿਸ਼ਨ ਦੀ ਸਥਾਪਨਾ ਕਰੇਗੀ।
ਸਿੱਖ ਆਜ਼ਾਦੀ-ਪਸੰਦ ਜਥੇਬੰਦੀ ਦਲ ਖਾਲਸਾ ਨੇ ਸਿੱਖ ਕੌਮ ਨੂੰ ਭਾਰਤ ਦੀ ਅਜ਼ਾਦੀ ਸਬੰਧੀ ਮਨਾਏ ਜਾ ਰਹੇ ਜਸ਼ਨਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਲਈ ਕਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।