Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 17, 2015

August 17, 2015

ਇੰਡੋਨੇਸ਼ੀਆ ਵਿਚ ਅੱਜ ਇੱਕ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਸ ਵਿਚ ਸਵਾਰ ਸਾਰੇ 54 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
'ਨਾਰਥ ਅਮਰੀਕਨ ਸਿੱਖ ਐਕਟੀਵਿਸਟ' ਜਥੇਬੰਦੀ ਵਲੋਂ ਸਿੱਖਾਂ ਨੂੰ ਦਰਪੇਸ਼ ਰਾਜਸੀ, ਧਾਰਮਿਕ ਤੇ ਸਮਾਜਿਕ ਮਸਲਿਆਂ ਨੂੰ ਵਿਚਾਰਨ ਵਾਸਤੇ ਸਰੀ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਤੋਂ ਉੱਘੇ ਇਤਿਹਾਸਕਾਰ ਅਜਮੇਰ ਸਿੰਘ ਤੇ ਭਾਰਤ ਦੀਆਂ ਕਈ ਪ੍ਰਮੁੱਖ ਅਖਬਾਰਾਂ ਤੇ ਖਬਰ ਏਜੰਸੀਆਂ ਨਾਲ ਕੰਮ ਕਰਦੇ ਰਹੇ ਨਾਮਵਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਸਥਾਨਕ ਲੋਕਾਂ ਨਾਲ ਵਿਚਾਰ-ਚਰਚਾ ਕਰਨਗੇ।
ਭਾਰਤੀ ਅਜ਼ਾਸੀ ਦਿਨ 'ਤੇ ਜਰਮਨ ਦੀਆਂ ਸਿੱਖ ਜਥੇਬੰਦੀਆਂ ਬੱਬਰ ਖਾਲਸਾ ਜਰਮਨੀ, ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਸਾਂਝੇ ਸੱਦੇ 'ਤੇ ਅੱਜ ਜਰਮਨੀ ਦੇ ਸ਼ਹਿਰ ਫਰੈਂਕਫਰਟ 'ਚ ਭਾਰਤੀ ਕੌਾਸਲਖਾਨੇ ਸਾਹਮਣੇ ਸਿੱਖ ਕੌਮ ਦੀ ਆਜ਼ਾਦੀ ਦੇ ਹੱਕ 'ਚ ਭਾਰੀ ਮੁਜ਼ਾਹਰਾ ਕੀਤਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।