ਫਿਲਮ ਅਦਾਕਾਰ ਅਕਸ਼ੈ ਕੁਮਾਰ ਦੀ ਨਵੀ ਆਈ ਰਹੀ ਫਿਲਮ ਵਿੱਚ ਇਤਰਾਜ਼ਯੋਗ ਦ੍ਰਿਸ਼ਾਂ 'ਤੇ ਰੋਸ ਜਿਤਾਉਦੇਂ ਹੋਏ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਜਰਨਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤੀ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਆਦਿ ਨੂੰ ਖਬਰਦਾਰ ਕੀਤਾ ਹੈ ਕਿ ਅਗਰ ਉਨਾਂ ਸਿੱਖ ਭਾਵਨਵਾਂ ਨੂੰ ਅਣਗੌਲਿਆਂ ਕੀਤਾ ਤਾਂ ਇਸ ਫਿਲਮ ਦਾ ਸਖਤ ਵਿਰੋਧ ਹੋਵੇਗਾ।